ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ 30 ਜਨਵਰੀ, 2022 ਨੂੰ ਹੋਣ ਵਾਲੀ 'ਮਨ ਕੀ ਬਾਤ', ਗਾਂਧੀ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) 'ਤੇ ਯਾਦ ਕਰਨ ਤੋਂ ਬਾਅਦ ਸਵੇਰੇ 11:30 ਵਜੇ ਸ਼ੁਰੂ ਹੋਵੇਗੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਇਸ ਮਹੀਨੇ ਦੀ 'ਮਨ ਕੀ ਬਾਤ', ਜੋ 30 ਤਰੀਕ ਨੂੰ ਹੋਵੇਗੀ, ਗਾਂਧੀ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) 'ਤੇ ਯਾਦ ਕਰਨ ਤੋਂ ਬਾਅਦ ਸਵੇਰੇ 11:30 ਵਜੇ ਸ਼ੁਰੂ ਹੋਵੇਗੀ।"
This month’s #MannKiBaat, which will take place on the 30th, will begin at 11:30 AM after observing the remembrances to Gandhi Ji on his Punya Tithi.
— PMO India (@PMOIndia) January 23, 2022