ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੋਲੀ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਆਪ ਸਭ ਨੂੰ ਹੋਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਆਪਸੀ ਪ੍ਰੇਮ, ਸਨੇਹ ਅਤੇ ਭਾਈਚਾਰੇ ਦਾ ਪ੍ਰਤੀਕ ਇਹ ਰੰਗੋਤਸਵ ਆਪ ਸਭ ਦੇ ਜੀਵਨ ਵਿੱਚ ਖੁਸ਼ੀਆਂ ਦਾ ਹਰ ਰੰਗ ਲੈ ਕੇ ਆਵੇ।"
आप सभी को होली की हार्दिक शुभकामनाएं। आपसी प्रेम, स्नेह और भाईचारे का प्रतीक यह रंगोत्सव आप सभी के जीवन में खुशियों का हर रंग लेकर आए।
— Narendra Modi (@narendramodi) March 18, 2022