ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲ ਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ(X) ‘ਤੇ ਇੱਕ ਸੰਦੇਸ਼ ਪੋਸਟ ਕੀਤਾ:
“ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲ ਦੁਹੋਮਾ (@Lal_Duhoma), ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@CMOMizoram”
Chief Minister of Mizoram, Shri @Lal_Duhoma, met Prime Minister @narendramodi.@CMOMizoram pic.twitter.com/VbRlXWycBm
— PMO India (@PMOIndia) October 26, 2024