ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਪੁ. ਲਾਲਦੁਹੋਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਪੁ. ਲਾਲਦੁਹੋਮਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
Chief Minister of Mizoram, Shri Pu Lalduhoma, met Prime Minister @narendramodi.@CMOMizoram pic.twitter.com/4MdMi1BWe6
— PMO India (@PMOIndia) January 4, 2024