Quoteਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਾਲੇ ਰਾਸ਼ਟਰ ਵਿਕਾਸ ਅਤੇ ਰਾਸ਼ਟਰ-ਨਿਰਮਾਣ ਵਿੱਚ ਅੱਗੇ ਵਧਦੇ ਹਨ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਅੰਡੇਮਾਨ ਅਤੇ ਨਿਕੋਬਾਰ ਦ੍ਵੀਪਾਂ ਦਾ ਨਾਮ ਸਾਡੇ ਨਾਇਕਾਂ ਦੇ ਨਾਮ ‘ਤੇ ਰੱਖਣਾ ਇਹ ਸੁਨਿਸ਼ਚਿਤ ਕਰਨ ਦਾ ਇੱਕ ਤਰੀਕਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਯਾਦ ਰੱਖਣ। ਉਨ੍ਹਾਂ ਨੇ ਕਿਹਾ ਕਿ ਜੋ ਰਾਸ਼ਟਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ, ਉਹ ਵਿਕਾਸ ਅਤੇ ਰਾਸ਼ਟਰ-ਨਿਰਮਾਣ ਵਿੱਚ ਅੱਗੇ ਵਧਦੇ ਹਨ। 

ਐਕਸ (X) ’ਤੇ ਸ਼ਿਵ ਅਰੂਰ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਅੰਡੇਮਾਨ ਅਤੇ ਨਿਕੋਬਾਰ ਦੇ ਦ੍ਵੀਪਾਂ ਦਾ ਨਾਮ ਸਾਡੇ ਨਾਇਕਾਂ ਦੇ ਨਾਮ ‘ਤੇ ਰੱਖਣਾ ਇਹ ਸੁਨਿਸ਼ਚਿਤ ਕਰਨ ਦਾ ਇੱਕ ਤਰੀਕਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਨੂੰ ਯਾਦ ਰੱਖਣ। ਇਹ ਸਾਡੇ ਸੁਤੰਤਰਤਾ ਸੈਨਾਨੀਆਂ ਅਤੇ ਪ੍ਰਤਿਸ਼ਠਿਤ ਹਸਤੀਆਂ ਦੀ ਸਮ੍ਰਿਤੀ (ਯਾਦ) ਨੂੰ ਸੰਭਾਲਣ ਅਤੇ ਬਣਾਈ ਰੱਖਣ ਦੇ ਸਾਡੇ ਬੜੇ ਪ੍ਰਯਾਸ ਦਾ ਭੀ ਹਿੱਸਾ ਹੈ ਜਿਨ੍ਹਾਂ ਨੇ ਸਾਡੇ ਰਾਸ਼ਟਰ ‘ਤੇ ਇੱਕ ਅਮਿਟ ਛਾਪ ਛੱਡੀ ਹੈ। 

ਆਖਰਕਾਰ, ਜੋ ਰਾਸ਼ਟਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ, ਉਹ ਹੀ ਵਿਕਾਸ ਅਤੇ ਰਾਸ਼ਟਰ-ਨਿਰਮਾਣ ਵਿੱਚ ਅੱਗੇ ਵਧਦੇ ਹਨ। 

ਨਾਮਕਰਣ ਸਮਾਰੋਹ ਤੋਂ ਮੇਰਾ ਭਾਸ਼ਣ ਭੀ ਇੱਥੇ ਹੈ। https://www.youtube.com/watch?v=-8WT0FHaSdU 

ਇਸ ਦੇ ਨਾਲ ਹੀ, ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦਾ ਭੀ ਆਨੰਦ ਲਓ। ਸੈਲੂਲਰ ਜੇਲ੍ਹ ਭੀ ਜ਼ਰੂਰ ਜਾਓ ਅਤੇ ਮਹਾਨ ਵੀਰ ਸਾਵਰਕਰ ਦੇ ਸਾਹਸ ਤੋਂ ਪ੍ਰੇਰਣਾ ਲਓ।”

 

Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
FDI hits $81 billion in 2024-25, highest in three years: DPIIT Secretary

Media Coverage

FDI hits $81 billion in 2024-25, highest in three years: DPIIT Secretary
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਮਈ 2025
May 29, 2025

Citizens Appreciate PM Modi for Record Harvests, Robust Defense, and Regional Progress Under his Leadership