ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਭਾਰਤ ਦੀ ਯੁਵਾ ਸ਼ਕਤੀ (India’s Yuva Shakti) ਚਮਤਕਾਰ ਕਰ ਸਕਦੀ ਹੈ। ਸ਼੍ਰੀ ਮੋਦੀ ਨੇ ਨੌਜਵਾਨਾਂ ਨੂੰ ਸਫ਼ਲਤਾ ਅਤੇ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਦੇ ਲਈ ਸਾਰੇ ਅਵਸਰ ਪ੍ਰਦਾਨ ਕਰਨ ਦੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।
ਮਾਇਗੌਵਇੰਡੀਆ ਹੈਂਡਲ (MyGovIndia handle) ਦੀ ਇੱਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਸਾਡੀ ਯੁਵਾ ਸ਼ਕਤੀ (Our Yuva Shakti) ਚਮਤਕਾਰ ਕਰ ਸਕਦੀ ਹੈ! ਅਤੇ, ਅਸੀਂ ਉਨ੍ਹਾਂ ਨੂੰ ਉਹ ਸਾਰੇ ਅਵਸਰ ਦੇਣ ਦੇ ਲਈ ਪ੍ਰਤੀਬੱਧ ਹਾਂ ਜੋ ਉਨ੍ਹਾਂ ਨੂੰ ਚਮਕਣ ਅਤੇ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਵਿੱਚ ਮਦਦ ਕਰਨਗੇ।”
Our Yuva Shakti can do wonders! And, we are committed to giving them all the opportunities that will make them shine and excel. https://t.co/EDjTManfzh
— Narendra Modi (@narendramodi) November 28, 2024