ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਸ਼ੌਟਪੁਟ ਐੱਫ57 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਡੇ ਦੇਸ਼ (ਰਾਸ਼ਟਰ) ਦੇ ਲਈ ਮਾਣ ਦਾ ਪਲ ਹੈ, ਕਿਉਂਕਿ ਹੋਕਾਤੋ ਹੋਤੋਝੇ ਸੇਮਾ(Hokato Hotozhe Sema) ਨੇ ਪੁਰਸ਼ਾਂ ਦੇ ਸ਼ੌਟਪੁਟ ਐੱਫ57 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ! ਉਸ ਦੀ ਸ਼ਾਨਦਾਰ ਤਾਕਤ ਅਤੇ ਦ੍ਰਿੜ੍ਹ ਸੰਕਲਪ ਅਸਾਧਾਰਣ ਹਨ। ਉਸ ਨੂੰ ਵਧਾਈਆਂ। ਅੱਗੇ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।
#Cheer4Bharat”
A proud moment for our nation as Hokato Hotozhe Sema brings home the Bronze medal in Men’s Shotput F57! His incredible strength and determination are exceptional. Congratulations to him. Best wishes for the endeavours ahead. #Cheer4Bharat pic.twitter.com/dBZONv44kM
— Narendra Modi (@narendramodi) September 7, 2024