ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਭਾਰਤ ਦਾ ਪਹਿਲਾ ਗੋਲਡ ਮੈਡਲ ਜਿੱਤਣ ‘ਤੇ ਐਥਲੀਟ ਧਰਮਬੀਰ ਨੂੰ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਐਕਸ  (X) ‘ਤੇ ਪੋਸਟ ਕੀਤਾ:

 “ਅਸਾਧਾਰਣ ਐਥਲੀਟ ਧਰਮਬੀਰ ਨੇ ਪੈਰਾਲਿੰਪਿਕਸ 2024 (#Paralympics2024) ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਭਾਰਤ ਦੇ ਲਈ ਪਹਿਲਾ ਪੈਰਾਲਿੰਪਿਕ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ! ਉਸ ਦੇ ਅਜਿੱਤ ਉਤਸ਼ਾਹ ਦੇ ਕਾਰਨ ਇਹ ਅਦੁੱਤੀ ਉਪਲਬਧੀ ਹਾਸਲ ਹੋਈ ਹੈ। ਭਾਰਤ ਇਸ ਉਪਲਬਧੀ ਤੋਂ ਬਹੁਤ ਖੁਸ਼ ਹੈ। #Cheer4Bharat”

 

  • ram Sagar pandey November 07, 2024

    🌹🙏🏻🌹जय श्रीराम🙏💐🌹जय माता दी 🚩🙏🙏🌹🌹🙏🙏🌹🌹🌹🌹🙏🙏🌹🌹🌹🌹🙏🙏🌹🌹🌹🌹🙏🙏🌹🌹🌹🌹🙏🙏🌹🌹
  • Chandrabhushan Mishra Sonbhadra November 03, 2024

    namo
  • Avdhesh Saraswat October 30, 2024

    HAR BAAR MODI SARKAR
  • शिवानन्द राजभर October 17, 2024

    महर्षी बाल्मीकि जी के जन्म दिवस पर बहुत बहुत बधाई
  • Sakthivel October 17, 2024

    great 👍
  • Harsh Ajmera October 14, 2024

    A1
  • Vivek Kumar Gupta October 14, 2024

    नमो ..🙏🙏🙏🙏🙏
  • Vivek Kumar Gupta October 14, 2024

    नमो ..................🙏🙏🙏🙏🙏
  • Rampal Baisoya October 12, 2024

    🙏🙏
  • Yogendra Nath Pandey Lucknow Uttar vidhansabha October 09, 2024

    जय हो
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India is taking the nuclear energy leap

Media Coverage

India is taking the nuclear energy leap
NM on the go

Nm on the go

Always be the first to hear from the PM. Get the App Now!
...
PM Modi commemorates Navratri with a message of peace, happiness, and renewed energy
March 31, 2025

The Prime Minister Shri Narendra Modi greeted the nation, emphasizing the divine blessings of Goddess Durga. He highlighted how the grace of the Goddess brings peace, happiness, and renewed energy to devotees. He also shared a prayer by Smt Rajlakshmee Sanjay.

He wrote in a post on X:

“नवरात्रि पर देवी मां का आशीर्वाद भक्तों में सुख-शांति और नई ऊर्जा का संचार करता है। सुनिए, शक्ति की आराधना को समर्पित राजलक्ष्मी संजय जी की यह स्तुति...”