ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ‘ਪਰੀਖਿਆ ਜੋਧੇ’(ਐਗਜ਼ਾਮ ਵਾਰੀਅਰਸ'/'Exam Warriors') ਜਿਸ ਸਭ ਤੋਂ ਆਮ ਵਿਸ਼ੇ ‘ਤੇ ਚਰਚਾ ਕਰਨਾ ਚਾਹੁੰਦੇ ਹਨ, ਉਹ ਹੈ ਮਾਨਸਿਕ ਸਿਹਤ  ਅਤੇ ਤੰਦਰੁਸਤੀ। ਸ਼੍ਰੀ ਮੋਦੀ ਨੇ ਕਿਹਾ, "ਇਸ ਲਈ, ਇਸ ਵਰ੍ਹੇ ਦੇ ਪਰੀਕਸ਼ਾ ਪੇ ਚਰਚਾ (Pariksha Pe Charcha) ਵਿੱਚ ਇਸ ਵਿਸ਼ੇ ‘ਤੇ ਵਿਸ਼ੇਸ਼ ਤੌਰ ‘ਤੇ ਇੱਕ ਐਪੀਸੋਡ ਤਿਆਰ ਹੈ, ਜੋ ਕੱਲ੍ਹ, 12 ਫਰਵਰੀ ਨੂੰ ਪ੍ਰਸਾਰਿਤ ਹੋਵੇਗਾ।"

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

"ਪਰੀਖਿਆ ਜੋਧੇ (ਐਗਜ਼ਾਮ ਵਾਰੀਅਰਸ) (#ExamWarriors) ਜਿਨ੍ਹਾਂ ਸਭ ਤੋਂ ਆਮ ਵਿਸ਼ਿਆਂ ‘ਤੇ ਚਰਚਾ ਕਰਨਾ ਚਾਹੁੰਦੇ ਹਨ, ਉਨ੍ਹਾਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਭੀ ਸ਼ਾਮਲ ਹੈ। ਇਸ ਲਈ, ਇਸ ਵਰ੍ਹੇ ਦੇ ਪਰੀਕਸ਼ਾ ਪੇ ਚਰਚਾ (Pariksha Pe Charcha) ਵਿੱਚ ਇਸ ਵਿਸ਼ੇ ‘ਤੇ ਵਿਸ਼ੇਸ਼ ਤੌਰ ‘ਤੇ ਸਮਰਪਿਤ ਇੱਕ ਐਪੀਸੋਡ ਹੈ, ਜੋ ਕੱਲ੍ਹ, 12 ਫਰਵਰੀ ਨੂੰ ਪ੍ਰਸਾਰਿਤ ਹੋਵੇਗਾ। ਅਤੇ ਸਾਡੇ ਨਾਲ ਦੀਪਿਕਾ ਪਾਦੁਕੋਣ (@deepikapadukone)  ਹਨ, ਜੋ ਇਸ ਵਿਸ਼ੇ ਨੂੰ ਲੈ ਕੇ ਬਹੁਤ ਭਾਵੁਕ ਹਨ, ਅਤੇ ਇਸ ‘ਤੇ ਬਾਤ ਕਰ ਰਹੇ ਹਨ।”

 

  • ABHAY March 15, 2025

    नमो सदैव
  • Jitendra Kumar March 04, 2025

    🙏❤️
  • கார்த்திக் March 03, 2025

    Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🙏🏻
  • अमित प्रेमजी | Amit Premji March 03, 2025

    nice👍
  • Bhanu Pratap Singh February 28, 2025

    🙏🙏
  • khaniya lal sharma February 27, 2025

    🇮🇳♥️🇮🇳♥️🇮🇳♥️🇮🇳
  • DASARI SAISIMHA February 27, 2025

    🚩🪷
  • கார்த்திக் February 25, 2025

    Jai Shree Ram🚩Jai Shree Ram🙏Jai Shree Ram🚩Jai Shree Ram🚩Jai Shree Ram🙏Jai Shree Ram🚩Jai Shree Ram🚩Jai Shree Ram🙏Jai Shree Ram🚩Jai Shree Ram🚩Jai Shree Ram🙏Jai Shree Ram🚩
  • Jitendra Kumar February 24, 2025

    🙏🇮🇳❤️
  • கார்த்திக் February 23, 2025

    Jai Shree Ram 🚩Jai Shree Ram 🌼Jai Shree Ram 🚩Jai Shree Ram 🚩Jai Shree Ram 🚩Jai Shree Ram 🚩Jai Shree Ram 🚩Jai Shree Ram 🚩Jai Shree Ram 🚩Jai Shree Ram 🚩Jai Shree Ram 🚩Jai Shree Ram 🌼
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Govt: 68 lakh cancer cases treated under PMJAY, 76% of them in rural areas

Media Coverage

Govt: 68 lakh cancer cases treated under PMJAY, 76% of them in rural areas
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਮਾਰਚ 2025
March 19, 2025

Appreciation for India’s Global Footprint Growing Stronger under PM Modi