ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਓਲੰਪਿਕਸ ਵਿੱਚ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਹਰ ਐਥਲੀਟ ਨੂੰ ਭਾਰਤ ਦਾ ਗਰਵ (ਮਾਣ) ਦੱਸਦੇ ਹੋਏ, ਸ਼੍ਰੀ ਮੋਦੀ ਨੇ ਹਰ ਚਾਰ ਸਾਲ ਬਾਅਦ ਹੋਣ ਵਾਲੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ 33ਵੇਂ ਐਡੀਸ਼ਨ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੈਰਿਸ #Olympics ਸ਼ੁਰੂ ਹੋਣ 'ਤੇ, ਭਾਰਤੀ ਦਲ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਹਰ ਐਥਲੀਟ ਭਾਰਤ ਦਾ ਗਰਵ (ਮਾਣ) ਹੈ। ਉਹ ਸਾਰੇ ਚਮਕਣ ਅਤੇ ਖੇਡਾਂ ਦੀ ਸੱਚੀ ਭਾਵਨਾ ਨੂੰ ਸਾਕਾਰ ਕਰਦੇ ਹੋਏ, ਸਾਨੂੰ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਪ੍ਰੇਰਿਤ ਕਰਨ। #Paris2024”
As the Paris #Olympics commences, my best wishes to the Indian contingent. Every athlete is India’s pride. May they all shine and embody the true spirit of sportsmanship, inspiring us with their exceptional performances. #Paris2024
— Narendra Modi (@narendramodi) July 26, 2024
Best wishes to the Indian contingent. #Olympics #Paris2024 pic.twitter.com/0elaM3xT6g
— PMO India (@PMOIndia) July 26, 2024