Quoteਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਵਿੱਚ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਪਰਿਜਨ ਨੂੰ 2 ਲੱਖ ਰੁਪਏ ਤੇ ਬੱਸ ਦੁਰਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000  ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਉੱਤਰਾਖੰਡ ਵਿੱਚ ਹੋਇਆ ਬੱਸ ਹਾਦਸਾ ਅਤਿਅੰਤ ਦੁਖਦਾਇਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਪ੍ਰਿਯਜਨਾਂ ਨੂੰ ਖੋਹ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੈਂ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਰਾਜ ਸਰਕਾਰ ਦੀ ਦੇਖ-ਰੇਖ ਵਿੱਚ ਸਥਾਨਕ ਪ੍ਰਸ਼ਾਸਨ ਮੌਕੇ ’ਤੇ ਹਰ ਸੰਭਵ ਸਹਾਇਤਾ ਵਿੱਚ ਜੁਟਿਆ ਹੈ: PM @narendramodi"

   “ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਦੁਰਘਟਨਾ ਵਿੱਚ ਜਾਨ ਗੁਆਉਣ ਵਾਲਿਆ ਦੇ ਪਰਿਜਨਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ਼-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ। ਹਾਦਸੇ ਵਿੱਚ ਜ਼ਖਮੀ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।”

 

  • Chowkidar Margang Tapo August 03, 2022

    Jai jai shree ram Jai BJP...
  • Ashvin Patel August 02, 2022

    Good
  • Vivek Kumar Gupta July 23, 2022

    जय जयश्रीराम
  • Vivek Kumar Gupta July 23, 2022

    नमो नमो.
  • Vivek Kumar Gupta July 23, 2022

    जयश्रीराम
  • Vivek Kumar Gupta July 23, 2022

    नमो नमो
  • Vivek Kumar Gupta July 23, 2022

    नमो
  • Kaushal Patel July 15, 2022

    જય હો
  • Narendra singh Suryavanshi July 01, 2022

    🙏🏻😞
  • Laxman singh Rana June 29, 2022

    namo namo 🇮🇳🌹
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Vijaydurg Fort, Chhatrapati Shivaji Maharaj’s naval brilliance, earns UNESCO World Heritage status

Media Coverage

Vijaydurg Fort, Chhatrapati Shivaji Maharaj’s naval brilliance, earns UNESCO World Heritage status
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 23 ਜੁਲਾਈ 2025
July 23, 2025

Citizens Appreciate PM Modi’s Efforts Taken Towards Aatmanirbhar Bharat Fuelling Jobs, Exports, and Security