ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸੁਤੰਤਰਤਾ ਅਤੇ ਮਨੁੱਖੀ ਗਰਿਮਾ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਅਦੁੱਤੀ ਬਲੀਦਾਨ ਅਮਿਟ ਹੈ, ਜੋ ਮਨੁੱਖਤਾ ਨੂੰ ਅਖੰਡਤਾ ਅਤੇ ਕਰੁਣਾ ਦੇ ਨਾਲ ਜਿਉਣ ਦੇ ਲਈ ਪ੍ਰੇਰਿਤ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਅੱਜ, ਅਸੀਂ ਸਾਹਸ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਾਂ। ਸੁਤੰਤਰਤਾ ਅਤੇ ਮਾਨਵੀ ਮਾਣ- ਸਨਮਾਨ ਲਈ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਸਦਾ ਗੂੰਜਦੀ ਰਹਿੰਦੀ ਹੈ, ਜੋ ਮਾਨਵਤਾ ਨੂੰ ਅਖੰਡਤਾ ਅਤੇ ਦਇਆ ਨਾਲ ਰਹਿਣ ਲਈ ਪ੍ਰੇਰਿਤ ਕਰਦੀ ਹੈ। ਏਕਤਾ ਅਤੇ ਸਚਾਈ 'ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ, ਭਾਈਚਾਰੇ ਅਤੇ ਸ਼ਾਂਤੀ ਦੀ ਤਲਾਸ਼ ਵਿੱਚ ਸਾਡਾ ਮਾਰਗਦਰਸ਼ਨ ਕਰਦੀਆਂ ਹਨ।”

“ਅੱਜ, ਅਸੀਂ ਸਾਹਸ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਾਂ। ਸੁਤੰਤਰਤਾ ਅਤੇ ਮਾਨਵੀ ਮਾਣ- ਸਨਮਾਨ ਲਈ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਸਦਾ ਗੂੰਜਦੀ ਰਹਿੰਦੀ ਹੈ, ਜੋ ਮਾਨਵਤਾ ਨੂੰ ਇਮਾਨਦਾਰੀ ਅਤੇ ਦਇਆ ਨਾਲ ਰਹਿਣ ਲਈ ਪ੍ਰੇਰਿਤ ਕਰਦੀ ਹੈ। ਏਕਤਾ ਅਤੇ ਸਚਾਈ 'ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ, ਭਾਈਚਾਰੇ ਅਤੇ ਸ਼ਾਂਤੀ ਦੀ ਤਲਾਸ਼ ਵਿੱਚ ਸਾਡਾ ਮਾਰਗਦਰਸ਼ਨ ਕਰਦੀਆਂ ਹਨ।”

  • Reena chaurasia August 27, 2024

    bjp
  • Dhajendra Khari February 19, 2024

    विश्व के सबसे लोकप्रिय राजनेता, राष्ट्र उत्थान के लिए दिन-रात परिश्रम कर रहे भारत के यशस्वी प्रधानमंत्री श्री नरेन्द्र मोदी जी का हार्दिक स्वागत, वंदन एवं अभिनंदन।
  • Dhajendra Khari February 10, 2024

    Modi sarkar fir ek baar
  • Dipak Dwebedi February 09, 2024

    धरा मेरी है ज्ञान की, विज्ञान की धरा, संस्कृति के मान की सम्मान की धरा, मैं सिर्फ एक देश नहीं एक सोच हूं, सभ्यतायों में श्रेष्ठ सभ्यता की खोज हूं, मैं जोड़ने की सोच के ही संग चलूंगा, अखंड था, अखंड हूं ,अखंड रहूंगा ।।

Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
India’s Northeast: The new frontier in critical mineral security

Media Coverage

India’s Northeast: The new frontier in critical mineral security
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਜੁਲਾਈ 2025
July 19, 2025

Appreciation by Citizens for the Progressive Reforms Introduced under the Leadership of PM Modi