ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਜ ਸਭਾ ਮੈਂਬਰ (ਸਾਂਸਦ) ਸ਼੍ਰੀ ਡੀ ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗਾਰੂ ਨੂੰ ਉਨ੍ਹਾਂ ਦੀ ਜਨਤਕ ਸੇਵਾ ਅਤੇ ਗ਼ਰੀਬਾਂ ਦੇ ਉਥਾਨ ਦੇ ਪ੍ਰਯਾਸਾਂ ਦੇ ਲਈ ਯਾਦ ਕੀਤਾ ਜਾਵੇਗਾ।

  ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਸਾਬਕਾ ਸਾਂਸਦ ਸ਼੍ਰੀ ਡੀ. ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਲੰਬੇ ਸਮੇਂ ਤੱਕ ਜਨਤਕ ਸੇਵਾ ਅਤੇ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਯਾਦ ਕੀਤਾ ਜਾਵੇਗਾ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ: ਪ੍ਰਧਾਨ ਮੰਤਰੀ ਨਰੇਂਦਰ ਮੋਦੀ”

 

  • Hiraballabh Nailwal March 19, 2025

    जय बद्री केदार
  • Hiraballabh Nailwal March 19, 2025

    जय बद्री विशाल
  • Hiraballabh Nailwal March 19, 2025

    जय श्री राम
  • Hiraballabh Nailwal March 19, 2025

    🙏
  • Hiraballabh Nailwal March 19, 2025

    🙏
  • Hiraballabh Nailwal March 19, 2025

    जय श्री खाटू श्याम
  • Hiraballabh Nailwal March 19, 2025

    🌹🙏🌹
  • Vivek Kumar Gupta September 11, 2024

    नमो ..🙏🙏🙏🙏🙏
  • Vivek Kumar Gupta September 11, 2024

    नमो ....................🙏🙏🙏🙏🙏
  • Pradeep garg September 06, 2024

    जय हो
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
India’s Economic Momentum Holds Amid Global Headwinds: CareEdge

Media Coverage

India’s Economic Momentum Holds Amid Global Headwinds: CareEdge
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 18 ਮਈ 2025
May 18, 2025

Aatmanirbhar Bharat – Citizens Appreciate PM Modi’s Effort Towards Viksit Bharat