ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾੜਮੇਰ ਵਿੱਚ ਹੋਏ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
“ਰਾਜਸਥਾਨ ਦੇ ਬਾੜਮੇਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੂੰ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਜਨਾਂ ਦੇ ਪ੍ਰਤੀ ਮੈਂ ਅਪਣੀ ਗਹਿਰੀ ਸੰਵੇਦਨਾ ਵਿਅਕਤ ਕਰਦਾ ਹਾਂ। ਈਸ਼ਵਰ ਦੁਖ ਦੀ ਇਸ ਘੜੀ ਵਿੱਚ ਉਨ੍ਹਾਂ ਸੰਬਲ ਪ੍ਰਦਾਨ ਕਰੇ:ਪੀਐੱਮ’
राजस्थान के बाड़मेर में हुआ सड़क हादसा अत्यंत दुखद है। इसमें जिन लोगों को जान गंवानी पड़ी है, उनके परिजनों के प्रति मैं अपनी गहरी संवेदना व्यक्त करता हूं। ईश्वर दुख की इस घड़ी में उन्हें संबल प्रदान करे: PM @narendramodi
— PMO India (@PMOIndia) June 7, 2022