ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਵਘਰ ਦੇ ਸਤਿਸੰਗ ਆਸ਼ਰਮ ਦੇ ਆਚਾਰੀਆਦੇਵ ਅਸ਼ੋਕ ਰੰਜਨ ਚੱਕਰਵਰਤੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਦੇਵਘਰ ਦੇ ਸਤਿਸੰਗ ਆਸ਼ਰਮ ਦੇ ਆਚਾਰੀਆਦੇਵ ਅਸ਼ੋਕ ਰੰਜਨ ਚੱਕਰਵਰਤੀ ਸਮਾਜ ਦੇ ਲਈ ਆਪਣੀ ਨਿਰਸੁਆਰਥ ਸੇਵਾ ਵਾਸਤੇ ਹਮੇਸ਼ਾ ਯਾਦ ਕੀਤੇ ਜਾਣਗੇ। ਉਹ ਸਿੱਖਿਆ, ਸਿਹਤ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਦੇ ਪ੍ਰਤੀ ਉਤਸ਼ਾਹੀ ਸਨ। ਦੁਖ ਦੀ ਇਸ ਘੜੀ ਵਿੱਚ, ਮੇਰੀਆਂ ਸੰਵੇਦਾਨਾਵਾਂ ਉਨ੍ਹਾਂ ਦੇ ਸਾਰੇ ਭਗਤਾਂ ਦੇ ਨਾਲ ਹਨ। ਓਮ ਸ਼ਾਂਤੀ।"

 

  • Sachin ahir January 23, 2022

    Jay hind
  • शिवकुमार गुप्ता January 14, 2022

    🙏🌷जय श्री सीताराम जी🌷🙏
  • G.shankar Srivastav January 01, 2022

    शत् शत् नमन
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
How PMJDY has changed banking in India

Media Coverage

How PMJDY has changed banking in India
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਮਾਰਚ 2025
March 24, 2025

Viksit Bharat: PM Modi’s Vision in Action