ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਦੀਆ ਤਾਰਿਕ ਨੂੰ ਮਾਸਕੋ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮਾਸਕੋ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ 'ਤੇ ਸਾਦੀਆ ਤਾਰਿਕ ਨੂੰ ਵਧਾਈਆਂ। ਉਨ੍ਹਾਂ ਦੀ ਸਫ਼ਲਤਾ ਕਈ ਉੱਭਰਦੇ ਐਥਲੀਟਾਂ ਨੂੰ ਪ੍ਰੇਰਿਤ ਕਰੇਗੀ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।"
Congratulations to Sadia Tariq on winning the Gold medal at the Moscow Wushu Stars Championship. Her success will inspire many budding athletes. Wishing her the very best for her future endeavours.
— Narendra Modi (@narendramodi) February 26, 2022