ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕੰਨੜ ਫਿਲਮ ਅਭਿਨੇਤਰੀ ਲੀਲਾਵਤੀ ਦੇ ਅਕਾਲ ਚਲਾਣੇ  ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਪ੍ਰਸਿੱਧ ਕੰਨੜ ਫਿਲਮ ਅਭਿਨੇਤਰੀ ਲੀਲਾਵਤੀ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਦੁਖ ਹੋਇਆ। ਸਿਨੇਮਾ ਦੇ ਇੱਕ ਸੱਚੇ ਪ੍ਰਤੀਕ ਦੇ ਰੂਪ ਵਿੱਚ ਉਨ੍ਹਾਂ ਨੇ ਕਈ ਫਿਲਮਾਂ ਵਿੱਚ ਆਪਣੇ ਬਹੁਮੁਖੀ ਪ੍ਰਦਰਸ਼ਨ ਨਾਲ ਸਿਲਵਰ ਸਕ੍ਰੀਨ ਦੀ ਸ਼ੋਭਾ ਵਧਾਈ ਹੈ। ਲੀਲਾਵਤੀ ਜੀ ਦੁਆਰਾ ਨਿਭਾਈਆਂ ਗਈਆਂ ਵਿਵਿਧ ਭੂਮਿਕਾਵਾਂ ਅਤੇ ਜ਼ਿਕਰਯੋਗ ਪ੍ਰਤਿਭਾ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਪ੍ਰਸ਼ੰਸਾ ਹੁੰਦੀ ਰਹੇਗੀ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਜਨਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ। (Om Shanti.)”

 “ಕನ್ನಡ ಚಿತ್ರರಂಗದ ಹೆಸರಾಂತ ನಟಿ ಲೀಲಾವತಿ ಅವರ ನಿಧನದ ಸುದ್ದಿ ಕೇಳಿ ದುಃಖವಾಯಿತು. ಸಿನಿಮಾದ ನೈಜ ಪ್ರತೀಕವಾದ ಅವರು ಹಲವಾರು ಚಲನಚಿತ್ರಗಳಲ್ಲಿ ತಮ್ಮ ಬಹುಮುಖ ನಟನೆಯೊಂದಿಗೆ ಬೆಳ್ಳಿ ಪರದೆಯನ್ನು ಅಲಂಕರಿಸಿದವರು. ಅವರ ವೈವಿಧ್ಯಮಯ ಪಾತ್ರಗಳು ಮತ್ತು ಅದ್ಭುತ ಪ್ರತಿಭೆಯನ್ನು ಸದಾ ಸ್ಮರಿಸಲಾಗುತ್ತದೆ ಮತ್ತು ಪ್ರಶಂಸಿಸಲಾಗುತ್ತದೆ. ಅವರ ಕುಟುಂಬ ಮತ್ತು ಅಭಿಮಾನಿಗಳಿಗೆ ನನ್ನ ಸಂತಾಪಗಳು. ಓಂ ಶಾಂತಿ.”

  • Abhishek Wakhare February 11, 2024

    फिर एक बार मोदी सरकार
  • Dhajendra Khari February 10, 2024

    Modi sarkar fir ek baar
  • Dipak Dwebedi February 07, 2024

    राम हमारे गौरव के प्रतिमान हैं राम हमारे भारत की पहचान हैं राम हमारे घट-घट के भगवान हैं राम हमारी पूजा हैं अरमान हैं राम हमारे अंतरमन के प्राण हैं

  • Ranjit Sarkar February 01, 2024

    🙏🙏
  • Ranjit Sarkar February 01, 2024

    🙏
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India Eyes Rs 3 Lakh Crore Defence Production By 2025 After 174% Surge In 10 Years

Media Coverage

India Eyes Rs 3 Lakh Crore Defence Production By 2025 After 174% Surge In 10 Years
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2025
March 26, 2025

Empowering Every Indian: PM Modi's Self-Reliance Mission