ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ਹੋਣ 'ਤੇ ਸ਼ੁਭਕਾਮਨਾਵਾਂ। ਇਹ ਪਵਿੱਤਰ ਮਹੀਨਾ ਲੋਕਾਂ ਨੂੰ ਗ਼ਰੀਬਾਂ ਦੀ ਸੇਵਾ ਕਰਨ ਦੇ ਲਈ ਪ੍ਰੇਰਿਤ ਕਰੇ। ਇਹ ਸਾਡੇ ਸਮਾਜ ਵਿੱਚ ਸ਼ਾਂਤੀ, ਸਦਭਾਵ ਅਤੇ ਕਰੁਣਾ (ਦਇਆ)ਦੀ ਭਾਵਨਾ ਨੂੰ ਹੋਰ ਵੀ ਵਧਾਏ।"
Greetings on the commencement of Ramzan. pic.twitter.com/Q5YaWzaz38
— Narendra Modi (@narendramodi) April 2, 2022