ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੋਪਾਲ ਵਿੱਚ ਸਤਿਕਾਰਯੋਗ ਸ਼੍ਰੀ ਕੁਸ਼ਾਭਾਊ ਠਾਕਰੇ ਦੀ ਪ੍ਰਤਿਮਾ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਭੋਪਾਲ ਵਿੱਚ ਸਤਿਕਾਰਯੋਗ ਕੁਸ਼ਾਭਾਊ ਠਾਕਰੇ ਜੀ ਦੀ ਪ੍ਰਤਿਮਾ ‘ਤੇ ਸ਼ਰਧਾ-ਸੁਮਨ ਅਰਪਿਤ ਕੀਤ। ਉਨ੍ਹਾਂ ਦਾ ਜੀਵਨ ਦੇਸ਼ ਭਰ ਦੇ ਭਾਜਪਾ ਵਰਕਰਾਂ ਨੂੰ ਪ੍ਰੇਰਿਤ ਕਰਦਾ ਰਿਹਾ ਹੈ। ਨਿਜੀ ਜੀਵਨ ਵਿੱਚ ਵੀ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦਗਾਰ ਰਹੇਗਾ।”
भोपाल में श्रद्धेय कुशाभाऊ ठाकरे जी की प्रतिमा पर श्रद्धा-सुमन अर्पित किए। उनका जीवन देशभर के भाजपा कार्यकर्ताओं को प्रेरित करता रहा है। सार्वजनिक जीवन में भी उनका योगदान सदैव स्मरणीय रहेगा। pic.twitter.com/45Jkig9VIB
— Narendra Modi (@narendramodi) February 23, 2025