ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਨੇਤਾਵਾਂ ਦਾ ਧੰਨਵਾਦ ਕੀਤਾ।

 

ਮਾਲਦੀਵ ਗਣਰਾਜ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ; “ਸੁਤੰਤਰਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਲਈ ਤੁਹਾਡਾ ਧੰਨਵਾਦ, ਰਾਸ਼ਟਰਪਤੀ ਇਬ੍ਰਾਹਿਮ ਮੁਹੰਮਦ ਸੋਲਿਹ।”

 

ਭੂਟਾਨ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ; “ਸਾਡੇ ਸੁਤੰਤਰਤਾ ਦਿਵਸ ’ਤੇ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ, ਭੂਟਾਨ ਦੇ ਪ੍ਰਧਾਨ ਮੰਤਰੀ ਡਾ. ਲੋਟੇ ਸ਼ੇਰਿੰਗ।”

 

ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ; “ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ, ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ।”

 

ਫ਼ਰਾਂਸ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ; “ਤੁਹਾਡੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦੀ ਹਾਂ, ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ। ਮੈਂ ਪੈਰਿਸ ਦੀ ਆਪਣੀ ਫੇਰੀ ਨੂੰ ਯਾਦ ਕਰਦਾ ਹਾਂ ਅਤੇ ਭਾਰਤ-ਫਰਾਂਸੀਸੀ ਸਬੰਧਾਂ ਨੂੰ ਅੱਗੇ ਵਧਾਉਣ ਪ੍ਰਤੀ ਤੁਹਾਡੀ ਭਾਵਨਾ ਦੀ ਸ਼ਲਾਘਾ ਕਰਦਾ ਹਾਂ।”

 

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਇੱਕ ਟਵੀਟ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ; “ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਜੀ, ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ।

 

  • Sunu Das August 20, 2023

    🥳🥳🥳🥳🥳( Jay shree Ram 🚩 😎)🥳🥳🥳🥳🥳🥳🥳🥳bohot acha kaam kar raha ho Modi🦁ji social media ka power aapko pata chal raha hai tab धीरे-धीरे Haryana ka system😎 hila dega elvish 🔥 Bhai Yuva ladka hai 😎😎😎😎 link 👇👇👇👇👇👇👇😍 https://youtu.be/Lc0iVDAW0VY.
  • usha rani August 17, 2023

    jai Hind
  • RatishTiwari Advocate August 16, 2023

    भारत माता की जय जय जय
  • Mahesh Chandra joshi August 16, 2023

    Gaurav ki anubhuti ka chhan, Vandematram
  • Girija Mrd August 15, 2023

    🙏🇪🇬🙏
  • Ambikesh Pandey August 15, 2023

    🇮🇳
  • Vishwajeet Singh August 15, 2023

    Thank You All
  • Lalita vijay bora August 15, 2023

    Jai Ho,
  • Shri.Taloso Tabronyu August 15, 2023

    Bharat Matta ki Jai
  • BK PATHAK August 15, 2023

    आदरणीय प्रधानमंत्री जी आपसे और गृहमंत्री जी आपसे निवेदन है कि आदरणीय संचार मंत्री जी को बहुत बहुत आभार कर्मचारी 2017से वेतन आयोग नहीं मिल रहा है कर्मचारी निराश हैं इसलिए आपसे निवेदन है कि हमारे कर्मचारियों दुखी हैं आपसे आशा है कि करमचारी को वेतन आयोग को गठित किया जाएगा अधिकारियों को वेतन आयोग गठित किया गया है कर्मचारी को वेतन आयोग गठित नहीं किया है कर्मचारी से भारत सरकार भेदभाव किया जाता रहा इसलिए आपसे निवेदन है कि हमारे कर्मचारियों को केंद्रीय कर्मचारी से लेकर आज तक हमारे इतिहास में पहली बार किसी सरकार ने किया है आपसे आग्रह है कि हमारे कर्मचारियों को सैलरी को लेकर चलना चाहिए केंद्रीय कर्मचारी विरोधी सरकार है जहां सरकारी काम होता है बीएसएनएल कर्मचारी कोई पुरा मेहनत से काम होता है बीएसएनएल कर्मचारी बहुत दुखी हुए और अधिकारियों को लूटने वाले गिरोह को फोकस करके मोदी जी आपसे निवेदन है और आशा करते जय श्री राम
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
'2,500 Political Parties In India, I Repeat...': PM Modi’s Remark Stuns Ghana Lawmakers

Media Coverage

'2,500 Political Parties In India, I Repeat...': PM Modi’s Remark Stuns Ghana Lawmakers
NM on the go

Nm on the go

Always be the first to hear from the PM. Get the App Now!
...
Prime Minister pays tribute to Swami Vivekananda Ji on his Punya Tithi
July 04, 2025

The Prime Minister, Shri Narendra Modi paid tribute to Swami Vivekananda Ji on his Punya Tithi. He said that Swami Vivekananda Ji's thoughts and vision for our society remains our guiding light. He ignited a sense of pride and confidence in our history and cultural heritage, Shri Modi further added.

The Prime Minister posted on X;

"I bow to Swami Vivekananda Ji on his Punya Tithi. His thoughts and vision for our society remains our guiding light. He ignited a sense of pride and confidence in our history and cultural heritage. He also emphasised on walking the path of service and compassion."