ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਨਵੰਬਰ,  2021 ਨੂੰ ਸਵੇਰੇ 10:30 ਵਜੇ ਸੀਏਜੀ ਦਫ਼ਤਰ ਪਰਿਸਰ ਵਿੱਚ ਪਹਿਲੇ ਆਡਿਟ ਦਿਵਸ  (ਆਡਿਟ) ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਸਰਦਾਰ ਵੱਲਭਭਾਈ ਪਟੇਲ  ਦੀ ਪ੍ਰਤਿਮਾ ਤੋਂ ਪਰਦਾ ਵੀ ਹਟਾਉਣਗੇ। 

 

ਸੀਏਜੀ ਸੰਸਥਾ ਦੀ ਇਤਿਹਾਸਿਕ ਸ਼ੁਰੂਆਤ ਅਤੇ ਪਿਛਲੇ ਕਈ ਵਰ੍ਹਿਆਂ ਵਿੱਚ ਸ਼ਾਸਨ,  ਪਾਰਦਰਸ਼ਤਾ ਅਤੇ ਜਵਾਬਦੇਹੀ ਵਿੱਚ ਇਸ ਦੇ ਯੋਗਦਾਨ ਨੂੰ ਰੇਖਾਂਕਿਤ ਕਰਨ ਦੇ ਲਈ ਆਡਿਟ ਦਿਵਸ ਮਨਾਇਆ ਜਾ ਰਿਹਾ ਹੈ। 

 

ਇਸ ਅਵਸਰ ‘ਤੇ ਭਾਰਤ  ਦੇ ਸੀਏਜੀ ਵੀ ਮੌਜੂਦ ਰਹਿਣਗੇ।

 

Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Ayurveda Tourism: India’s Ancient Science Finds a Modern Global Audience

Media Coverage

Ayurveda Tourism: India’s Ancient Science Finds a Modern Global Audience
NM on the go

Nm on the go

Always be the first to hear from the PM. Get the App Now!
...
ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!
May 06, 2025

ਪ੍ਰਧਾਨ ਮੰਤਰੀ ਮੋਦੀ ਐਤਵਾਰ, 25 ਮਈ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।

ਹੇਠਾਂ ਦਿੱਤੇ ਗਏ ਕਮੈਂਟ ਬੌਕਸ ਵਿੱਚ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰੋ।