ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਨਵੰਬਰ 2021 ਨੂੰ ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਫਾਰਮਾਸਿਊਟੀਕਲ ਸੈਕਟਰ ਦੇ ਪਹਿਲੇ ਗਲੋਬਲ ਇਨੋਵੇਸ਼ਨ ਸਮਿਟ ਦਾ ਉਦਘਾਟਨ ਕਰਨਗੇ।

ਇਹ ਇੱਕ ਵਿਸ਼ੇਸ਼ ਪਹਿਲ ਹੈ ਜਿਸ ਦਾ ਉਦੇਸ਼ ਭਾਰਤ ਦੇ ਫਾਰਮਾਸਿਊਟਿਕਲ ਉਦਯੋਗ ਵਿੱਚ ਇਨੋਵੇਸ਼ਨ ਦੇ ਉਤ‍ਕ੍ਰਿਸ਼‍ਟ ਪਰਿਵੇਸ਼ ਨੂੰ ਹੁਲਾਰਾ ਦੇਣ ਲਈ ਵਿਭਿੰਨ‍ ਪ੍ਰਾਥਮਿਕਤਾਵਾਂ ‘ਤੇ ਚਰਚਾ ਕਰਨ ਅਤੇ ਰਣਨੀਤੀ ਬਣਾਉਣ ਲਈ ਸਰਕਾਰ ਤੇ ਉਦਯੋਗ ਜਗਤ ਦੇ ਪ੍ਰਮੁੱਖ ਭਾਰਤੀ ਅਤੇ ਅੰਤਰਰਾਸ਼ਟਰੀ ਹਿਤਧਾਰਕਾਂ, ਅਕਾਦਮਿਕਤਾ,  ਨਿਵੇਸ਼ਕਾਂ ਅਤੇ ਖੋਜਕਾਰਾਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ।  ਇਸ ਸਮਿਟ ਦੇ ਦੌਰਾਨ ਭਾਰਤੀ ਫਾਰਮਾ ਜਾਂ ਦਵਾਈ ਉਦਯੋਗ ਵਿੱਚ ਉਪਲਬ‍ਧ ਮੌਕਿਆਂ ‘ਤੇ ਵੀ ਚਾਨਣਾ ਪਾਇਆ ਜਾਵੇਗਾ ਜਿਨ੍ਹਾਂ ਵਿੱਚ ਵਿਕਾਸ ਦੀਆਂ ਬੇਹੱਦ ਸੰਭਾਵਨਾਵਾਂ ਹਨ ।

ਇਸ ਦੋ ਦਿਨਾਂ ਸਮਿਟ ਦੇ ਦੌਰਾਨ 12 ਸੈਸ਼ਨ ਹੋਣਗੇ ਅਤੇ 40 ਤੋਂ ਵੀ ਅਧਿਕ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬੁਲਾਰਾ ਮਾਹੌਲ ,  ਇਨੋਵੇਸ਼ਨ ਦਾ ਵਿੱਤ‍ ਪੋਸ਼ਣ ਜਾਂ ਧਨਰਾਸ਼ੀ ਦੀ ਵਿਵਸਥਾ ਕਰਨ,  ਉਦਯੋਗ-ਅਕਾਦਮਿਕ ਸਹਿਯੋਗ,  ਅਤੇ ਇਨੋਵੇਸ਼ਨ ਸੰਬੰਧੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਸਹਿਤ ਕਈ ਵਿਸ਼ਿਆਂ ‘ਤੇ ਸਲਾਹ-ਮਸ਼ਵਰਾ ਕਰਨਗੇ ।

ਇਸ ਸਮਿਟ ਵਿੱਚ ਦੇਸ਼-ਵਿਦੇਸ਼ ਦੇ ਫਾਰਮਾ ਉਦਯੋਗਾਂ ਦੇ ਪ੍ਰਮੁੱਖ ਮੈਂਬਰਾਂ, ਅਧਿਕਾਰੀ,  ਨਿਵੇਸ਼ਕ ਅਤੇ ਮੈਸਾਚੂਸੇਟਸ ਇੰਸਟੀਟਿਊਟ ਆਵ੍ ਟੈਕਨੋਲੋਜੀ, ਜਾੱਨ ਹਾਪਕਿੰਸ ਇੰਸਟੀਟਿਊਟ,  ਆਈਆਈਏਮ ਅਹਿਮਦਾਬਾਦ ਅਤੇ ਹੋਰ ਪ੍ਰਤਿਸ਼ਠਿਤ ਸੰਸਥਾਨਾਂ ਦੇ ਖੋਜਕਾਰ ਭਾਗ ਲੈਣਗੇ।

ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵਿਯਾ ਵੀ ਇਸ ਮੌਕੇ ‘ਤੇ ਮੌਜੂਦ ਰਹਿਣਗੇ ।

 

  • ranjeet kumar April 15, 2022

    jay sri ram🙏🙏🙏
  • शिवकुमार गुप्ता February 20, 2022

    जय माँ भारती
  • शिवकुमार गुप्ता February 20, 2022

    जय भारत
  • शिवकुमार गुप्ता February 20, 2022

    जय हिंद
  • शिवकुमार गुप्ता February 20, 2022

    जय श्री सीताराम
  • शिवकुमार गुप्ता February 20, 2022

    जय श्री राम
  • DR HEMRAJ RANA February 18, 2022

    वैष्णव संप्रदाय के सुहृदय कृष्ण भक्त, राधा-कृष्ण नाम संकिर्तन भक्ति द्वारा जाति-पाति, ऊंच-नीच खत्म करने की शिक्षा देने वाले महान संत एवं विचारक श्री #चैतन्य_महाप्रभु जी की जन्म जयंती पर सादर प्रणाम।
  • G.shankar Srivastav January 03, 2022

    जय हो
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
From Unbanked To Empowered: The Success Story Of Jan Dhan Yojana

Media Coverage

From Unbanked To Empowered: The Success Story Of Jan Dhan Yojana
NM on the go

Nm on the go

Always be the first to hear from the PM. Get the App Now!
...
Haryana Chief Minister meets PM Modi
February 27, 2025

The Chief Minister of Haryana, Shri Nayab Singh Saini met the Prime Minister, Shri Narendra Modi today.

The Prime Minister’s Office handle posted on X:

“Chief Minister of Haryana, Shri @NayabSainiBJP, met Prime Minister @narendramodi.

@cmohry”