ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਰਾਮਕ੍ਰਿਸ਼ਣ ਮੱਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸੁਆਮੀ ਸਮਰਣਾਨੰਦ ਜੀ ਮਹਾਰਾਜ (Srimat Swami Smarananandaji Maharaj) ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਗਏ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਕੋਲਕਾਤਾ ਪਹੁੰਚ ਕੇ ਹਸਪਤਾਲ ਗਿਆ ਅਤੇ ਰਾਮਕ੍ਰਿਸ਼ਨ ਮੱਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਦ ਸੁਆਮੀ ਸਮਰਣਾਨੰਦ ਜੀ ਮਹਾਰਾਜ (Srimat Swami Smarananandaji Maharaj) ਦੀ ਸਿਹਤ ਬਾਰੇ ਜਾਣਕਾਰੀ ਲਈ।
ਅਸੀਂ ਸਾਰੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰ ਰਹੇ ਹਾਂ।”
Upon reaching Kolkata, went to the hospital and enquired about the health of the President of Ramakrishna Math and Ramakrishna Mission, Srimat Swami Smaranananda ji Maharaj.
— Narendra Modi (@narendramodi) March 5, 2024
We are all praying for his good health and quick recovery. pic.twitter.com/2jammDbWsH