ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੇ ਪ੍ਰਧਾਨ ਮੰਤਰੀ, ਮਾਣਯੋਗ ਫੁਮੀਓ ਕਿਸ਼ੀਦਾ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਮੰਗਲ ਕਾਮਨਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੇਰੇ ਪਿਆਰੇ ਮਿੱਤਰ ਪ੍ਰਧਾਨ ਮੰਤਰੀ ਫੁਮੀਓ ਕਿਸ਼ੀਦਾ ਦੇ ਕੋਵਿਡ-19 ਤੋਂ ਜਲਦੀ ਠੀਕ ਹੋਣ ਦੀ ਮੰਗਲ ਕਾਮਨਾ ਕਰਦਾ ਹਾਂ।"
Wishing my friend Prime Minister Fumio Kishida a speedy recovery from COVID-19. @JPN_PMO @kishida230
— Narendra Modi (@narendramodi) August 21, 2022