Quoteਦੋਵੇਂ ਨੇਤਾ ‘ਹੋਰੀਜ਼ੋਨ 2047’ ਰੋਡਮੈਪ ‘ਤੇ ਲਗਾਤਾਰ ਮਿਲ ਕੇ ਕੰਮ ਕਰਨ ‘ਤੇ ਸਹਿਮਤ ਹੋਏ
Quoteਪ੍ਰਧਾਨ ਮੰਤਰੀ ਨੇ ਡੀ-ਡੇਅ ਦੀ 80ਵੀਂ ਵਰ੍ਹੇਗੰਢ ‘ਤੇ ਵਧਾਈ ਦਿੱਤੀ
Quoteਪ੍ਰਧਾਨ ਮੰਤਰੀ ਨੇ ਆਉਣ ਵਾਲੇ ਪੇਰਿਸ ਓਲੰਪਿਕਸ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਏਲ ਮੈਕਰੋਂ ਨਾਲ ਟੈਲੀਫੋਨ ‘ਤੇ ਗੱਲਬਾਤ ਹੋਈ।

ਰਾਸ਼ਟਰਪਤੀ ਮੈਕਰੋਂ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਇਤਿਹਾਸਿਕ ਚੁਣਾਵੀ ਜਿੱਤ ‘ਤੇ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਲਗਾਤਾਰ ਤੀਸਰੇ ਕਾਰਜਕਾਲ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਕਰੋਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਫਰਾਂਸ ਦਰਮਿਆਨ ਮਜ਼ਬੂਤ ਤੇ ਭਰੋਸੇਯੋਗ ਰਣਨੀਤਕ ਸਾਂਝੇਦਾਰੀ ਆਉਣ ਵਾਲੇ ਵਰ੍ਹਿਆਂ ਵਿੱਚ ਨਵੀਆਂ ਉਚਾਈਆਂ ‘ਤੇ ਪਹੁੰਚੇਗੀ।

ਦੋਵਾਂ ਨੇਤਾਵਾਂ ਨੇ ‘ਹੋਰੀਜ਼ਨ 2047’ ਰੋਡਮੈਪ ਵਿੱਚ ਕੀਤੀਆਂ ਗਈਆਂ ਪ੍ਰਤੀਬੱਧਤਾਵਾਂ ਨੂੰ ਪੂਰਾ ਕਰਨ ਦੀ ਦਿਸਾ ਵਿੱਚ ਮਿਲ ਕੇ ਲਗਾਤਾਰ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।

ਪ੍ਰਧਾਨ ਮੰਤਰੀ ਨੇ ਡੀ-ਡੇਅ ਦੀ ਇਤਿਹਾਸਿਕ 80ਵੀਂ ਵਰ੍ਹੇਗੰਢ ‘ਤੇ ਰਾਸ਼ਟਰਪਤੀ ਮੈਕਰੋਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਨੇ ਆਉਣ ਵਾਲੀਆਂ ਪੈਰਿਸ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਦੇ ਲਈ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਦੋਵਾਂ ਨੇਤਾਵਾਂ ਨੇ ਪਰਸਪਰ ਸੰਪਰਕ ਵਿੱਚ ਬਣੇ ਰਹਿਣ ‘ਤੇ ਵੀ ਸਹਿਮਤੀ ਵਿਅਕਤ ਕੀਤੀ।

 

  • Rahul Rukhad October 06, 2024

    bjp
  • Ankul Hatwal September 17, 2024

    jay Sri ram
  • Alhaj Syed Burhan Uddin Shahed September 07, 2024

    Be side true stranth Honorable President Tareq Rahman true belong Bangladesh Jatiotabadi dol BNP others all.
  • ओम प्रकाश सैनी September 05, 2024

    Ram ram
  • ओम प्रकाश सैनी September 05, 2024

    Ram ji
  • ओम प्रकाश सैनी September 05, 2024

    Ram
  • Vivek Kumar Gupta August 27, 2024

    नमो ......🙏🙏🙏🙏🙏
  • Vivek Kumar Gupta August 27, 2024

    नमो ...........................🙏🙏🙏🙏🙏
  • shailesh dubey August 20, 2024

    वंदे मातरम्
  • Rajpal Singh August 10, 2024

    🙏🏻🙏🏻
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
In Mann Ki Baat, PM Stresses On Obesity, Urges People To Cut Oil Consumption

Media Coverage

In Mann Ki Baat, PM Stresses On Obesity, Urges People To Cut Oil Consumption
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਫਰਵਰੀ 2025
February 24, 2025

6 Years of PM Kisan Empowering Annadatas for Success

Citizens Appreciate PM Modi’s Effort to Ensure Viksit Bharat Driven by Technology, Innovation and Research