ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ 'ਤੇ ਨੈਸ਼ਨਲ ਵਾਰ ਮੈਮੋਰੀਅਲ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਅੱਜ ਸਵੇਰੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।"
Paid tributes at the National War Memorial earlier this morning. pic.twitter.com/KrnO3EdBBr
— Narendra Modi (@narendramodi) January 26, 2023