ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2023-24 ਵਿੱਚ ਹੁਣ ਤੱਕ ਦਿੱਤੇ ਗਏ ਸਭ ਤੋਂ ਅਧਿਕ ਪੇਟੈਂਟ ਦੀ ਉਪਲਬਧੀ ਹਾਸਲ ਕਰਨ ਦੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਕੇਂਦਰੀ ਵਣਜ ਤੇ ਉਦਯੋਗ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਦੀ ਐਕਸ (X) ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਐਕਸ (X) ਪੋਸਟ ਵਿੱਚ ਕਿਹਾ;
“ਇਹ ਇੱਕ ਜ਼ਿਕਰਯੋਗ ਉਪਲਬਧੀ ਹੈ, ਜੋ ਇਨੋਵੇਸ਼ਨ-ਸੰਚਾਲਿਤ ਗਿਆਨ ਅਰਥਵਿਵਸਥਾ ਦੀ ਦਿਸ਼ਾ ਵਿੱਚ ਸਾਡੀ ਯਾਤਰਾ ਵਿੱਚ ਇੱਕ ਮੀਲ ਦਾ ਪੱਥਰ ਹੈ। ਭਾਰਤ ਦੇ ਯੁਵਾ ਇਸ ਤਰ੍ਹਾਂ ਦੀ ਪ੍ਰਗਤੀ ਦੇ ਬੜੇ ਲਾਭਾਰਥੀ ਬਣਨਗੇ।”
This is a notable feat, marking a milestone in our journey towards an innovation-driven knowledge economy. India’s youth will be great beneficiaries of such strides. https://t.co/IQ6IJIYrBZ
— Narendra Modi (@narendramodi) November 17, 2023