ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਾਰਤੀ ਦੂਤਾਵਾਸ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।
ਸ਼੍ਰੀ ਮੋਦੀ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਲਿਖਿਆ:
“ਨੇਪਾਲ ਦੇ ਤਨਾਹੁਨ (Tanahun) ਜ਼ਿਲ੍ਹੇ ਵਿੱਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਪ੍ਰਤੀ ਸੰਭੇਵਨਾਵਾਂ। ਜ਼ਖ਼ਮੀਆਂ ਦੀ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤੀ ਦੂਤਾਵਾਸ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।”
Saddened by the loss of lives due to a road mishap in Tanahun district, Nepal. Condolences to the bereaved families. May the injured recover at the earliest. The Indian Embassy is providing all possible assistance to those affected.
— Narendra Modi (@narendramodi) August 23, 2024