ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਵਿਧਾਇਕ, ਸ਼੍ਰੀ ਦੇਵੇਂਦਰ ਸਿੰਘ ਰਾਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸ਼੍ਰੀ ਦੇਵੇਂਦਰ ਸਿੰਘ ਰਾਣਾ ਜੀ ਦਾ ਅਚਾਨਕ ਦੇਹਾਂਤ ਅਤਿਅੰਤ ਦੁਖਦਾਈ ਹੈ। ਉਹ ਇੱਕ ਅਨੁਭਵੀ ਨੇਤਾ ਸਨ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੀ ਪ੍ਰਗਤੀ ਦੇ ਲਈ ਲਗਨ ਨਾਲ ਕੰਮ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਅਤੇ ਜੰਮੂ-ਕਸ਼ਮੀਰ ਵਿੱਚ ਭਾਜਪਾ ਨੂੰ ਮਜ਼ਬੂਤ ਬਣਾਉਣ ਵਿੱਚ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਸੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।”
Shri Devender Singh Rana Ji’s untimely demise is shocking. He was a veteran leader, who worked diligently towards Jammu and Kashmir’s progress. He had just won the Assembly polls and had also played a noteworthy role in making the BJP stronger in J&K. In this hour of grief, my… pic.twitter.com/ohmAFJ8UJl
— Narendra Modi (@narendramodi) November 1, 2024