ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਤੇਲ ਖੇਤਰ (ਰੈਗੂਲੇਸ਼ਨ ਅਤੇ ਵਿਕਾਸ) ਐਕਟ 1948 ਵਿੱਚ ਪ੍ਰਸਾਵਿਤ ਸੰਸ਼ੋਧਨਾਂ ਦੇ ਪਾਸ ਹੋਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਕਾਨੂੰਨ ਹੈ, ਜੋ ਊਰਜਾ ਸੁਰੱਖਿਆ ਨੂੰ ਹੁਲਾਰਾ ਦੇਵੇਗਾ ਅਤੇ ਸਮ੍ਰਿੱਧ ਭਾਰਤ ਵਿੱਚ ਵੀ ਯੋਗਦਾਨ ਦੇਵੇਗਾ।
ਐਕਸ ‘ਤੇ ਕੀਤੇ ਗਏ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਦੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਸ਼੍ਰੀ ਮੋਦੀ ਨੇ ਲਿਖਿਆ:
“ਇਹ ਇੱਕ ਮਹੱਤਵਪੂਰਨ ਕਾਨੂੰਨ ਹੈ, ਜੋ ਊਰਜਾ ਸੁਰੱਖਿਆ ਨੂੰ ਹੁਲਾਰਾ ਦੇਵੇਗਾ ਅਤੇ ਸਮ੍ਰਿੱਧ ਭਾਰਤ ਵਿੱਚ ਵੀ ਯੋਗਦਾਨ ਦੇਵੇਗਾ।”
This is an important legislation which will boost energy security and also contribute to a prosperous India. https://t.co/7DduJWrlU3
— Narendra Modi (@narendramodi) December 3, 2024