ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਾਲੀਅਨ ਹਿੰਦੂ ਯੂਨੀਅਨ - ਸਨਾਤਨ ਧਰਮ ਸੰਘ ਦੇ ਪ੍ਰਤੀਨਿਧੀਆਂ ਸਹਿਤ ਵਿਭਿੰਨ ਸੰਗਠਨਾਂ ਦੇ ਕਮਿਊਨਿਟੀ ਮੈਂਬਰਾਂ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਇਟਲੀ ਵਿੱਚ ਭਾਰਤੀ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਵਿੱਚ ਉਨ੍ਹਾਂ ਦੁਆਰਾ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਵੀ ਕੀਤੀ।