ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੀ 13 ਸਾਲਾ ਮੀਨਾਕਸ਼ੀ ਕਸ਼ੱਤਰੀਯ ਦੁਆਰਾ ਖ਼ੁਦ ਨੂੰ ਨਿ-ਕਸ਼ਯ ਮਿਤ੍ਰ ਦੇ ਰੂਪ ਵਿੱਚ ਨਾਮਾਂਕਿਤ ਕਰਨ ਅਤੇ ਆਪਣੀ ਬੱਚਤ ਨਾਲ ਟੀਬੀ ਰੋਗੀਆਂ ਦੀ ਦੇਖਭਾਲ਼ ਕਰਨ ਦੇ ਜ਼ਿਕਰਯੋਗ ਕਾਰਜ ਦੀ ਪ੍ਰਸ਼ੰਸਾ ਕੀਤੀ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਜ਼ਿਕਰਯੋਗ ਭਾਵ, ਜੋ ਟੀਬੀ ਮੁਕਤ ਭਾਰਤ ਦੇ ਲਕਸ਼ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਪ੍ਰਯਾਸਾਂ ਨੂੰ ਹੁਲਾਰਾ ਦੇਵੇਗਾ।”
Noteworthy gesture, which will boost the efforts towards achieving TB-free India. https://t.co/IAFh4k65Em
— Narendra Modi (@narendramodi) February 4, 2023