Quoteਉਨ੍ਹਾਂ ਨੇ ਕਿਹਾ ਕਿ ਇਹ ਫ਼ੈਸਲਾ ਜੂਟ ਸੈਕਟਰ ਨੂੰ ਪੁਨਰ ਸੁਰਜੀਤ ਕਰਨ ਵਿੱਚ ਯੋਗਦਾਨ ਦੇਵੇਗਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੂਟ ਵਰ੍ਹੇ 2023-24 ਲਈ ਪੈਕੇਜਿੰਗ ਵਿੱਚ ਜੂਟ ਦੀ ਲਾਜ਼ਮੀ ਵਰਤੋਂ ਦੇ ਫ਼ੈਸਲੇ ਨੂੰ ਸਵੀਕਾਰ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਫ਼ੈਸਲਾ ਜੂਟ ਸੈਕਟਰ ਨੂੰ ਪੁਨਰਜੀਵਿਤ ਕਰਨ ਵਿੱਚ ਯੋਗਦਾਨ ਦੇਵੇਗਾ। 

ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਸਾਡੇ ਕਾਰੀਗਰਾਂ ਅਤੇ ਕਿਸਾਨਾਂ ਲਈ ਇੱਕ ਬੜਾ ਉਤਸ਼ਾਹ ਭੀ ਹੈ।

ਇਸ ਫ਼ੈਸਲੇ ਬਾਰੇ ਹੋਰ ਵੇਰਵੇ ਇੱਥੇ ਦੇਖੇ ਜਾ ਸਕਦੇ ਹਨ: 

https://pib.gov.in/PressReleasePage.aspx?PRID=1984208

 

ਕੇਂਦਰੀ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਦੀ ਐਕਸ (X) ‘ਤੇ ਇੱਕ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ; 

“ਇਹ ਫ਼ੈਸਲਾ ਜੂਟ ਸੈਕਟਰ ਨੂੰ ਪੁਨਰਜੀਵਿਤ ਕਰਨ ਵਿੱਚ ਯੋਗਦਾਨ ਪਾਵੇਗਾ! ਇਹ ਸਾਡੇ ਕਾਰੀਗਰਾਂ ਅਤੇ ਕਿਸਾਨਾਂ ਲਈ ਇੱਕ ਬੜਾ ਉਤਸ਼ਾਹ ਭੀ ਹੈ।" 

 

  • अलकापाटील March 07, 2024

    🇧🇴🇧🇴🇧🇴🇧🇴🇧🇴🇧🇴🇧🇴🇧🇴🇧🇴🇧🇴🇧🇴🇧🇴
  • अलकापाटील March 07, 2024

    🇧🇴🇧🇴🇧🇴🇧🇴🇧🇴🇧🇴🇧🇴🇧🇴🇧🇴🇧🇴🇧🇴🇧🇴
  • अलकापाटील March 07, 2024

    🇨🇨🇨🇨🇨🇨🇨🇨🇨🇨🇨🇨🇨🇨🇨🇨🇨🇨🇨🇨
  • अलकापाटील March 07, 2024

    🇧🇮🇧🇮🇧🇮🇧🇮🇧🇮🇧🇮🇧🇮🇧🇮🇧🇮🇧🇮
  • अलकापाटील March 07, 2024

    🇧🇭🇧🇭🇧🇭🇧🇭🇧🇭🇧🇭🇧🇭🇧🇭
  • अलकापाटील March 07, 2024

    🇨🇳
  • अलकापाटील March 07, 2024

    🚩🚩🚩🚩🚩🚩🚩🚩
  • Abhishek Wakhare February 11, 2024

    फिर एक बार मोदी सरकार
  • Dhajendra Khari February 10, 2024

    Modi sarkar fir ek baar
  • Dipak Dwebedi February 07, 2024

    राम हमारे गौरव के प्रतिमान हैं राम हमारे भारत की पहचान हैं राम हमारे घट-घट के भगवान हैं राम हमारी पूजा हैं अरमान हैं राम हमारे अंतरमन के प्राण हैं
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
270 million pulled out of poverty! How Modi government achieved a remarkable dip in extreme poverty & what’s the road ahead? Explained

Media Coverage

270 million pulled out of poverty! How Modi government achieved a remarkable dip in extreme poverty & what’s the road ahead? Explained
NM on the go

Nm on the go

Always be the first to hear from the PM. Get the App Now!
...
Prime Minister meets members of various delegations who represented India in various countries
June 10, 2025
QuotePM commends the Delegations for championing India’s Stand on Terrorism

Prime Minister Shri Narendra Modi met the members of various delegations who represented India in different countries at his official residence in New Delhi today. These representatives played a crucial role in elaborating India’s commitment to peace and the need to eradicate the menace of terrorism. Shri Modi commended the delegations for their dedication in advancing India's voice on global platforms.

|
|
|
|
|
|
|
|
|
|
|
|
|
|
|
|

In a post on X, he wrote:

“Met members of the various delegations who represented India in different countries and elaborated on India's commitment to peace and the need to eradicate the menace of terrorism. We are all proud of the manner in which they put forward India's voice.”