ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ-ਗ੍ਰੇਸ਼ੀਆ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਇੰਦੌਰ ਵਿੱਚ ਅੱਜ ਹੋਈ ਦੁਖਦ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM@narendramodi
An ex-gratia of Rs. 2 lakh from PMNRF would be given to the next of kin of each deceased in the unfortunate tragedy in Indore today. The injured would be given Rs. 50,000: PM @narendramodi
— PMO India (@PMOIndia) March 30, 2023