ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਰਾਜਸਥਾਨ ਦੇ ਜੋਧਪੁਰ ਵਿੱਚ ਦੁਖਦ ਸਿਲੰਡਰ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀ ਲੋਕਾਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਰਾਜਸਥਾਨ ਦੇ ਜੋਧਪੁਰ ਵਿੱਚ ਦੁਖਦ ਸਿਲੰਡਰ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।"
PM @narendramodi has announced an ex-gratia of Rs. 2 lakh from PMNRF for the next of kin of each deceased in the tragic cylinder mishap in Jodhpur, Rajasthan. The injured would be given Rs. 50,000 each.
— PMO India (@PMOIndia) December 16, 2022