ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੋਗ ਅਭਿਆਸ ਦੇ ਲਈ ਕਈ ਰਾਸ਼ਟਰਾਂ ਦੇ ਲੋਕਾਂ ਨੂੰ ਇਕੱਠੇ ਲਿਆਉਣ ‘ਤੇ ਦੋਹਾ, ਕਤਰ ਵਿੱਚ ਸਥਿਤ ਭਾਰਤੀ ਦੂਤਾਵਾਸ ਦੇ ਮਹਾਨ ਪ੍ਰਯਤਨ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੰਗੀ ਸਿਹਤ ਅਤੇ ਅਰੋਗਤਾ ਦੇ ਸੰਦਰਭ ਵਿੱਚ ਯੋਗ ਪੂਰੇ ਵਿਸ਼ਵ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਚੰਗੀ ਸਿਹਤ ਅਤੇ ਅਰੋਗਤਾ ਦੇ ਸੰਦਰਭ ਵਿੱਚ ਯੋਗ ਪੂਰੇ ਵਿਸ਼ਵ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹ ਰਿਹਾ ਹੈ। ਕਈ ਰਾਸ਼ਟਰਾਂ ਦੇ ਲੋਕਾਂ ਨੂੰ ਯੋਗ ਅਭਿਆਸ ਦੇ ਲਈ ਇਕੱਠੇ ਲਿਆਉਣ ਦਾ @IndEmbDoha ਦਾ ਮਹਾਨ ਪ੍ਰਯਤਨ।"
Yoga is uniting the world in pursuit of good health and wellness. A great effort by @IndEmbDoha of bringing together people from several nations for practising Yoga. https://t.co/nC7L9pOjLV
— Narendra Modi (@narendramodi) March 26, 2022