ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਆਪਣੇ ਸੰਬੋਧਨ ਦੇ ਦੌਰਾਨ ਮੌਜੂਦ ਦੋ ਵਿਦਿਆਰਥੀਆਂ ਦੀਆਂ ਰਚਨਾਤਮਕ ਕਲਾਕ੍ਰਿਤੀਆਂ ਸਾਂਝੀਆਂ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਇਨ੍ਹਾਂ ਰਚਨਾਤਮਕ ਤਸਵੀਰਾਂ ਲਈ ਦੋਹਾਂ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਇੱਕ ਪੱਤਰਕਾਰ, ਡਾ. ਅਸ਼ਵਿਨੀ ਸ਼ਰਮਾ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਰਚਨਾਤਮਕ... ਧੰਨਵਾਦ ਉਮੰਗ ਅਤੇ ਪੂਨਮ।"
Creative…thank you Umang and Poonam. https://t.co/F41VrUusuV
— Narendra Modi (@narendramodi) October 6, 2022