ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਸਮਾਪਤ ਕਰਨ ਦੇ ਪ੍ਰਯਤਨਾਂ ਦੀ ਪ੍ਰਸ਼ੰਸਾ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਸਮਾਪਤ ਕਰਨ ਦੇ ਪ੍ਰਯਤਨਾਂ ਵਿੱਚ ਤਾਲਮੇਲ ਅਤੇ ਤੱਤਪਰਤਾ ਲਿਆਉਣ ਦੀ ਬਿਹਤਰ ਪਹਿਲ।”
Good initiative to bring synergy and proactiveness in ending the menace of drugs in society. https://t.co/KMyHnwAIxL
— Narendra Modi (@narendramodi) April 20, 2023