ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਲੀਭੀਤ ਵਿੱਚ ਹੋਏ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਮਨਜ਼ੂਰ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ:
"ਪ੍ਰਧਾਨ ਮੰਤਰੀ ਨੇ ਪੀਲੀਭੀਤ ਵਿੱਚ ਹੋਏ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਸਵੀਕ੍ਰਿਤੀ ਦਿੱਤੀ ਹੈ। ਘਾਇਲਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।"
The Prime Minister has approved an ex-gratia of Rs. 2 lakh each from PMNRF for the next of kin of those who have lost their lives due to the accident in Pilibhit. The injured would be given Rs. 50,000 each.
— PMO India (@PMOIndia) June 23, 2022