ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੈਥਲ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਪਰਿਜਨਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:
“ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਕੈਥਲ ਵਿੱਚ ਹੋਏ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਪਰਿਜਨਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੁਰਘਟਨਾ ਵਿੱਚ ਜ਼ਖ਼ਮੀ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।”
The Prime Minister has approved an ex-gratia of Rs. 2 lakhs from PMNRF for the next of kin of each deceased in the mishap in Kaithal, Haryana. The injured would be given Rs. 50,000 each. https://t.co/E08nJ99zS5
— PMO India (@PMOIndia) October 12, 2024