ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੋਲੈਂਡ ਦੇ ਵਾਰਸਾ ਪਹੁੰਚੇ। 45 ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੌਰਾ ਹੈ। ਉਹ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਆਂਦ੍ਰੇਜ ਸੇਬੇਸਟੀਅਨ ਡੂਡਾ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਡੋਨਾਲਡ ਟਸਕ ਨਾਲ ਮੁਲਾਕਾਤ ਕਰਨਗੇ ਅਤੇ ਪੋਲੈਂਡ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਨਗੇ।
![](https://cdn.narendramodi.in/cmsuploads/0.62603700_1724245735_image-1.jpg)
![](https://cdn.narendramodi.in/cmsuploads/0.34189300_1724245753_image-2.jpg)