ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੁਆਰਾ ਆਯੋਜਿਤ ਚਿੰਤਨ ਸ਼ਿਵਿਰ ਵਿੱਚ ਸ਼ਿਰਕਤ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"@DoPTGoI ਦੁਆਰਾ ਆਯੋਜਿਤ ਚਿੰਤਨ ਸ਼ਿਵਿਰ ਵਿੱਚ ਸ਼ਾਮਲ ਹੋਇਆ। ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਵਿੱਚ ਤਾਲਮੇਲ ਅਤੇ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਦੇ ਤਰੀਕਿਆਂ ਨੂੰ ਉਜਾਗਰ ਕੀਤਾ।"
Attended the Chintan Shivir organised by @DoPTGoI. Interacted with officers and highlighted ways to further improve synergy and efficiency in the department. pic.twitter.com/OkHk68xNGq
— Narendra Modi (@narendramodi) February 18, 2023