ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਜੌਰਜ ਕੁਰੀਅਨ ਦੇ ਨਿਵਾਸ ‘ਤੇ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਇਸਾਈ ਸਮੁਦਾਇ ਦੇ ਉੱਘੇ ਮੈਂਬਰਾਂ ਦੇ ਨਾਲ ਵਾਰਤਾਲਾਪ ਕੀਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਕੇਂਦਰੀ ਮੰਤਰੀ ਸ਼੍ਰੀ ਜੌਰਜ ਕੁਰੀਅਨ ਜੀ ਦੇ ਨਿਵਾਸ ‘ਤੇ ਕ੍ਰਿਸਮਸ ਸਮਾਰੋਹ ਵਿੱਚ ਸ਼ਾਮਲ ਹੋਇਆ। ਇਸਾਈ ਸਮੁਦਾਇ ਦੇ ਉੱਘੇ ਮੈਂਬਰਾਂ ਨਾਲ ਭੀ ਬਾਤਚੀਤ ਕੀਤੀ।
@GeorgekurianBjp”
Attended the Christmas celebrations at the residence of Union Minister Shri George Kurian Ji. Also interacted with eminent members of the Christian community.@GeorgekurianBjp pic.twitter.com/VnUcfFdupX
— Narendra Modi (@narendramodi) December 19, 2024