ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਦੀ ਪ੍ਰਧਾਨਗੀ ਵਿੱਚ ਰਾਜਪਾਲਾਂ ਦੀ ਕਾਨਫਰੰਸ ਵਿੱਚ ਹਿੱਸਾ ਲਿਆ । ਉਨ੍ਹਾਂ ਨੇ ਕਿਹਾ ਕਿ ਇਹ ਚਰਚਾ ਦੇ ਲਈ ਇੱਕ ਮਹੱਤਵਪੂਰਨ ਮੰਚ (forum) ਹੈ ਕਿ ਰਾਜਪਾਲ ਕਿਵੇਂ ਵਿਕਾਸ ਨੂੰ ਹੁਲਾਰਾ ਦੇ ਸਕਦੇ ਹਨ ਅਤੇ ਸਮਾਜ ਦੀ ਸੇਵਾ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਅੱਜ ਸੁਬ੍ਹਾ ਰਾਜਪਾਲਾਂ ਦੀ ਕਾਨਫਰੰਸ ਵਿੱਚ ਹਿੱਸਾ ਲਿਆ। ਇਹ ਇੱਕ ਮਹੱਤਵਪੂਰਨ ਮੰਚ (forum) ਹੈ ਜਿਸ ਵਿੱਚ ਅਸੀਂ ਚਰਚਾ ਕੀਤੀ ਕਿ ਰਾਜਪਾਲ ਕਿਵੇਂ ਵਿਕਾਸ ਨੂੰ ਹੁਲਾਰਾ ਦੇ ਸਕਦੇ ਹਨ ਅਤੇ ਸਮਾਜ ਦੀ ਸੇਵਾ ਕਰ ਸਕਦੇ ਹਨ।”
Attended the Conference of Governors this morning. This is an important forum in which we discussed how Governors can foster development and serve society. pic.twitter.com/asrrLB3vFQ
— Narendra Modi (@narendramodi) August 2, 2024