ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ ਵਿੱਚ ਸ਼ਾਮਲ ਹੋਏ। ਸਮਾਰੋਹ ਵਿੱਚ ਵੀਰਤਾ ਪੁਰਸਕਾਰ ਪ੍ਰਦਾਨ ਕੀਤੇ ਗਏ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅੱਜ ਪਹਿਲਾਂ, ਰੱਖਿਆ ਅਲੰਕਰਣ ਸਮਾਰੋਹ ਵਿੱਚ ਹਿੱਸਾ ਲਿਆ ਜਿੱਥੇ ਵੀਰਤਾ ਪੁਰਸਕਾਰ ਪ੍ਰਦਾਨ ਕੀਤੇ ਗਏ।”
Earlier today, attended the Defence Investiture Ceremony where Gallantry Awards were conferred. pic.twitter.com/1SYfBnY0fc
— Narendra Modi (@narendramodi) May 31, 2022