Quoteਸਦੀ ਦੇ ਸਭ ਤੋਂ ਬੜੇ ਸੰਕਟ, ਕੋਵਿਡ ਦੇ ਦੌਰਾਨ ਅਸੀਂ ਇਕਜੁੱਟਤਾ ਅਤੇ ਸੰਕਲਪਾਂ ਦਾ ਦੀਪਕ ਜਗਾਇਆ ਅਤੇ ਦੇਸ਼ ਦੀ ਜਿੱਤ ਹੋਈ: ਪ੍ਰਧਾਨ ਮੰਤਰੀ ਮੋਦੀ
Quoteਤਿਉਹਾਰਾਂ ‘ਤੇ ਸਥਾਨਕ ਉਤਪਾਦਾਂ ਦੀ ਖਰੀਦ ਅਣਗਿਣਤ ਪਰਿਵਾਰਾਂ ਦੇ ਘਰਾਂ ਵਿੱਚ ਸਮ੍ਰਿੱਧੀ ਦੇ ਦੀਵੇ ਜਗਾਉਣ ਦਾ ਕੰਮ ਕਰਦੀ ਹੈ: ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟਿ-ਦੀਪੋਤਸਵਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਦੀਵਾ ਸਭ ਨੂੰ ਜੋੜਦਾ ਹੈ ਅਤੇ ਰਸਤਾ ਦਿਖਾਉਂਦਾ ਹੈ, ਸਦੀ ਦੇ ਸਭ ਤੋਂ ਬੜੇ ਸੰਕਟ ਦੇ ਦੌਰਾਨ ਭੀ ਅਸੀਂ ਭਾਰਤੀਆਂ ਨੇ ਮਿਲ ਕੇ ਦੀਵੇ ਜਗਾਏ ਅਤੇ ਅੱਜ ਅਸੀਂ ਜੇਤੂ ਹੋ ਕੇ, ਵਿਕਾਸ ਦੀ ਨਵੀਂ ਗਾਥਾ ਲਿਖ ਰਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰਾਂ ‘ਤੇ ਸਾਡੇ ਦੁਆਰਾ ਕੀਤੀ ਗਈ ਸਵਦੇਸ਼ੀ ਉਤਪਾਦਾਂ ਦੀ ਖਰੀਦ, ਅਣਗਿਣਤ ਪਰਿਵਾਰਾਂ ਦੇ ਘਰਾਂ ਵਿੱਚ ਸਮ੍ਰਿੱਧੀ ਦੇ ਦੀਵੇ ਜਗਾਉਣ ਦਾ ਕੰਮ ਕਰਦੀ ਹੈ। ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੀ ਇੱਕ ਟਨਲ ਵਿੱਚ ਫਸੇ ਮਜ਼ਦੂਰ ਭਾਈਆਂ ਦੀ ਸੁਰੱਖਿਅਤ ਨਿਕਾਸੀ ਦੇ ਲਈ ਪ੍ਰਾਰਥਨਾ ਭੀ ਕੀਤੀ।

|
|
|
|
|
|
|

  • Jitendra Kumar June 06, 2025

    🙏🙏🙏
  • Kamlesh Sheoran January 27, 2024

    जय श्री राम
  • Dr Guinness Madasamy January 23, 2024

    BJP seats in 2024 lok sabha election(My own Prediction ) Again NaMo in Bharat! AP-10, Bihar -30,Gujarat-26,Haryana -5,Karnataka -25,MP-29, Maharashtra -30, Punjab-10, Rajasthan -20,UP-80,West Bengal-30, Delhi-5, Assam- 10, Chhattisgarh-10, Goa-2, HP-4, Jharkhand-14, J&K-6, Orissa -20,Tamilnadu-5
  • Rinku rattan January 22, 2024

    जय श्री राम जय श्री राम जय श्री राम
  • Dnyaneshwar Jadhav January 20, 2024

    जय हो
  • Dr Pankaj Bhivate January 12, 2024

    Jay Shri ram 🚩
  • Preeti Shil January 10, 2024

    great
  • idris multani January 09, 2024

    ओर एक बार, मोदी सरकार
  • Dr Anand Kumar Gond Bahraich January 07, 2024

    जय हो
  • Lalruatsanga January 06, 2024

    jai ho
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
A comprehensive effort to contain sickle cell disease

Media Coverage

A comprehensive effort to contain sickle cell disease
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 11 ਅਗਸਤ 2025
August 11, 2025

Appreciation by Citizens Celebrating PM Modi’s Vision for New India Powering Progress, Prosperity, and Pride