ਸਿੰਚਾਈ, ਬਿਜਲੀ, ਸੜਕ, ਰੇਲ, ਜਲ ਸਪਲਾਈ, ਕੋਲਾ ਅਤੇ ਉਦਯੋਗ ਦੇ ਖੇਤਰਾਂ ਵਿੱਚ ਮੱਧ ਪ੍ਰਦੇਸ਼ ’ਚ ਲਗਭਗ 17,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਤੇ ਰਾਸ਼ਟਰ ਨੂੰ ਸਮਰਪਿਤ ਕੀਤਾ
ਮੱਧ ਪ੍ਰਦੇਸ਼ ਵਿੱਚ ਸਾਈਬਰ ਤਹਿਸੀਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ
"ਮੱਧ ਪ੍ਰਦੇਸ਼ ਦੀ ਡਬਲ ਇੰਜਣ ਵਾਲੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ"
"ਭਾਰਤ ਉਦੋਂ ਹੀ ਵਿਕਸਤ ਹੋਵੇਗਾ ਜਦੋਂ ਇਸ ਦੇ ਰਾਜ ਵਿਕਸਤ ਹੋਣਗੇ"
"ਉਜੈਨ ਵਿੱਚ ਵਿਕਰਮਾਦਿਤਿਆ ਵੈਦਿਕ ਘੜੀ 'ਕਾਲ ਚੱਕਰ' ਦੀ ਗਵਾਹ ਬਣੇਗੀ ਜਦੋਂ ਭਾਰਤ ਇੱਕ ਵਿਕਸਤ ਰਾਸ਼ਟਰ ਬਣਨ ਦੇ ਰਾਹ 'ਤੇ ਹੋਵੇਗਾ"
'ਡਬਲ ਇੰਜਣ ਵਾਲੀ ਸਰਕਾਰ ਦੁੱਗਣੀ ਰਫ਼ਤਾਰ ਨਾਲ ਕਰ ਰਹੀ ਹੈ ਵਿਕਾਸ ਕਾਰਜ'
"ਪਿੰਡਾਂ ਨੂੰ ਆਤਮਨਿਰਭਰ ਬਣਾਉਣ 'ਤੇ ਸਰਕਾਰ ਜ਼ੋਰ ਦੇ ਰਹੀ ਹੈ"
"ਅਸੀਂ ਮੱਧ ਪ੍ਰਦੇਸ਼ ਦੇ ਸਿੰਚਾਈ ਖੇਤਰ ਵਿੱਚ ਇੱਕ ਕ੍ਰਾਂਤੀ ਦੇ ਗਵਾਹ ਹਾਂ"
"ਪਿਛਲੇ 10 ਸਾਲਾਂ ਵਿੱਚ, ਪੂਰੀ ਦੁਨੀਆ ਵਿੱਚ ਭਾਰਤ ਦੀ ਸਾਖ ਬਹੁਤ ਵਧੀ ਹੈ"
"ਨੌਜਵਾਨਾਂ ਦੇ ਸੁਪਨੇ ਮੋਦੀ ਦਾ ਸੰਕਲਪ"

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ‘ਵਿਕਸਤ ਭਾਰਤ ਵਿਕਸਤ ਮੱਧ ਪ੍ਰਦੇਸ਼’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਨੀਂਹ ਪੱਥਰ ਰੱਖਿਆ ਅਤੇ ਪੂਰੇ ਮੱਧ ਪ੍ਰਦੇਸ਼ ਵਿੱਚ ਲਗਭਗ 17,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਹ ਪ੍ਰੋਜੈਕਟ ਸਿੰਚਾਈ, ਬਿਜਲੀ, ਸੜਕ, ਰੇਲ, ਜਲ ਸਪਲਾਈ, ਕੋਲਾ ਅਤੇ ਉਦਯੋਗ ਸਮੇਤ ਕਈ ਅਹਿਮ ਖੇਤਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹਨ। ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਸਾਈਬਰ ਤਹਿਸੀਲ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਡਿੰਡੋਰੀ 'ਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕਰਦਿਆਂ ਕੀਤੀ ਅਤੇ ਕਿਹਾ ਕਿ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, "ਮੈਂ ਇਸ ਦੁੱਖ ਦੀ ਘੜੀ ਵਿੱਚ ਮੱਧ ਪ੍ਰਦੇਸ਼ ਦੇ ਲੋਕਾਂ ਨਾਲ ਖੜ੍ਹਾ ਹਾਂ।"

ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਵਿਕਸਮ ਭਾਰਤ ਦੇ ਮਤੇ ਨਾਲ ਰਾਜ ਦੀਆਂ ਸਾਰੀਆਂ ਲੋਕ ਸਭਾ ਅਤੇ ਵਿਧਾਨ ਸਭਾ ਸੀਟਾਂ ਤੋਂ ਲੱਖਾਂ ਨਾਗਰਿਕਾਂ ਨੂੰ ਇਸ ਸਮਾਗਮ ਨਾਲ ਜੋੜਿਆ ਗਿਆ ਸੀ। ਉਨ੍ਹਾਂ ਨੇ ਅਜੋਕੇ ਸਮੇਂ ਵਿੱਚ ਹੋਰ ਰਾਜਾਂ ਵੱਲੋਂ ਵੀ ਇਸੇ ਤਰ੍ਹਾਂ ਦੇ ਮਤਿਆਂ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਭਾਰਤ ਉਦੋਂ ਹੀ ਵਿਕਸਤ ਬਣੇਗਾ ਜਦੋਂ ਸੂਬੇ ਵਿਕਸਤ ਹੋਣਗੇ।

 

ਮੱਧ ਪ੍ਰਦੇਸ਼ ਵਿੱਚ ਭਲਕੇ 9-ਦਿਨਾ ਵਿਕਰਮੋਤਸਵ ਦੀ ਸ਼ੁਰੂਆਤ ਨੂੰ ਨੋਟ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਘਟਨਾਕ੍ਰਮ ਦੇ ਨਾਲ ਰਾਜ ਦੀ ਸ਼ਾਨਦਾਰ ਵਿਰਾਸਤ ਦਾ ਜਸ਼ਨ ਮਨਾਉਂਦਾ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ ਉਜੈਨ ਵਿੱਚ ਲਗਾਈ ਗਈ ਵੈਦਿਕ ਘੜੀ ਸਰਕਾਰ ਦੀ ਵਿਰਾਸਤ ਅਤੇ ਵਿਕਾਸ ਨੂੰ ਨਾਲ ਲੈ ਕੇ ਚੱਲਣ ਦਾ ਸਬੂਤ ਹੈ। ਪ੍ਰਧਾਨ ਮੰਤਰੀ ਨੇ ਅਫ਼ਸੋਸ ਜਤਾਇਆ, "ਬਾਬਾ ਮਹਾਕਾਲ ਦਾ ਸ਼ਹਿਰ ਕਦੇ ਦੁਨੀਆ ਲਈ ਸਮੇਂ ਦੀ ਗਣਨਾ ਦਾ ਕੇਂਦਰ ਸੀ ਪਰ ਇਸਦੀ ਮਹੱਤਤਾ ਨੂੰ ਭੁੱਲ ਗਿਆ"। ਇਸ ਅਣਗਹਿਲੀ ਨੂੰ ਦੂਰ ਕਰਨ ਲਈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਉਜੈਨ ਵਿੱਚ ਵਿਸ਼ਵ ਦੀ ਪਹਿਲੀ ਵਿਕਰਮਾਦਿਤਯ ਵੈਦਿਕ ਘੜੀ ਦੀ ਮੁੜ ਸਥਾਪਨਾ ਕੀਤੀ ਹੈ ਅਤੇ ਇਹ 'ਕਾਲ ਚੱਕਰ' ਦਾ ਗਵਾਹ ਬਣੇਗਾ ਜਦੋਂ ਭਾਰਤ ਇੱਕ ਵਿਕਸਤ ਰਾਸ਼ਟਰ ਬਣਨ ਦੇ ਰਾਹ 'ਤੇ ਹੋਵੇਗਾ।

ਅੱਜ ਦੇ ਸਮਾਗਮ ਵਿੱਚ ਪੀਣ ਵਾਲੇ ਪਾਣੀ, ਸਿੰਚਾਈ, ਬਿਜਲੀ, ਸੜਕਾਂ, ਖੇਡ ਕੰਪਲੈਕਸਾਂ ਅਤੇ ਕਮਿਊਨਿਟੀ ਹਾਲਾਂ ਨਾਲ ਸਬੰਧਤ 17,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ 30 ਸਟੇਸ਼ਨਾਂ 'ਤੇ ਆਧੁਨਿਕੀਕਰਨ ਦੇ ਕੰਮ ਦੀ ਸ਼ੁਰੂਆਤ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ, ''ਡਬਲ ਇੰਜਣ ਵਾਲੀ ਸਰਕਾਰ ਵਿਕਾਸ ਕਾਰਜ ਦੁੱਗਣੀ ਰਫਤਾਰ ਨਾਲ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਮੋਦੀ ਦੀ ਗਾਰੰਟੀ ਵਿੱਚ ਦੇਸ਼ ਦੇ ਭਰੋਸੇ ਲਈ ਧੰਨਵਾਦ ਪ੍ਰਗਟਾਇਆ। ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪ੍ਰਧਾਨ ਮੰਤਰੀ ਨੇ ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਭਾਰਤ ਨੂੰ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਦਾ ਆਪਣਾ ਸੰਕਲਪ ਰੱਖਿਆ।

ਪ੍ਰਧਾਨ ਮੰਤਰੀ ਨੇ ਖੇਤੀਬਾੜੀ, ਉਦਯੋਗ ਅਤੇ ਸੈਰ-ਸਪਾਟਾ 'ਤੇ ਦੋਹਰੇ ਇੰਜਣ ਵਾਲੀ ਸਰਕਾਰ ਦੇ ਜ਼ੋਰ ਨੂੰ ਉਜਾਗਰ ਕੀਤਾ ਅਤੇ ਮਾਂ ਨਰਮਦਾ ਨਦੀ 'ਤੇ ਤਿੰਨ ਵੱਡੇ ਜਲ ਪ੍ਰੋਜੈਕਟਾਂ ਦੇ ਨੀਂਹ ਪੱਥਰ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਕਬਾਇਲੀ ਖੇਤਰਾਂ ਵਿੱਚ ਸਿੰਚਾਈ ਦੇ ਮੁੱਦਿਆਂ ਨੂੰ ਹੱਲ ਕਰੇਗਾ ਸਗੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਮੁੱਦੇ ਨੂੰ ਵੀ ਹੱਲ ਕਰੇਗਾ। “ਅਸੀਂ ਮੱਧ ਪ੍ਰਦੇਸ਼ ਦੇ ਸਿੰਚਾਈ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਦੇ ਗਵਾਹ ਹਾਂ”, ਪ੍ਰਧਾਨ ਮੰਤਰੀ ਨੇ ਜ਼ਿਕਰ ਕਰਦੇ ਹੋਏ ਕਿਹਾ ਕਿ ਕੇਨ-ਬੇਤਵਾ ਨਦੀ ਜੋੜਨ ਵਾਲਾ ਪ੍ਰੋਜੈਕਟ ਬੁੰਦੇਲਖੰਡ ਖੇਤਰ ਵਿੱਚ ਲੱਖਾਂ ਪਰਿਵਾਰਾਂ ਦੇ ਜੀਵਨ ਨੂੰ ਬਦਲ ਦੇਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਸੇਵਾ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣਾ ਹੈ। ਸਿੰਚਾਈ ਖੇਤਰ ਵਿੱਚ ਅੱਜ 2014 ਤੋਂ 10 ਸਾਲ ਪਹਿਲਾਂ ਦੀ ਮਿਆਦ ਦੇ ਨਾਲ ਤੁਲਨਾ ਕਰਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਅੱਜ 90 ਲੱਖ ਹੈਕਟੇਅਰ ਦੇ ਮੁਕਾਬਲੇ 40 ਲੱਖ ਹੈਕਟੇਅਰ ਤੱਕ ਮਾਈਕ੍ਰੋ ਸਿੰਚਾਈ ਦਾ ਵਿਸਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ,"ਇਹ ਮੌਜੂਦਾ ਸਰਕਾਰ ਦੀਆਂ ਤਰਜੀਹਾਂ ਅਤੇ ਇਸਦੀ ਤਰੱਕੀ ਦੇ ਪੈਮਾਨੇ ਨੂੰ ਦਰਸਾਉਂਦਾ ਹੈ।"

 

ਛੋਟੇ ਕਿਸਾਨਾਂ ਦੀ ਇੱਕ ਹੋਰ ਗੰਭੀਰ ਸਮੱਸਿਆ ਅਰਥਾਤ ਭੰਡਾਰਨ ਦੀ ਘਾਟ ਨੂੰ ਛੋਹਦਿਆਂ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੇ ‘ਦੁਨੀਆ ਦੇ ਸਭ ਤੋਂ ਵੱਡੇ ਸਟੋਰੇਜ ਪ੍ਰੋਜੈਕਟ’ ਬਾਰੇ ਗੱਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਜ਼ਾਰਾਂ ਵੱਡੇ ਗੋਦਾਮਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਦੇਸ਼ ਵਿੱਚ 700 ਲੱਖ ਮੀਟ੍ਰਿਕ ਟਨ ਦੀ ਨਵੀਂ ਸਟੋਰੇਜ ਸਮਰੱਥਾ ਹੋਵੇਗੀ। "ਸਰਕਾਰ ਇਸ 'ਤੇ 1.25 ਕਰੋੜ ਰੁਪਏ ਦਾ ਨਿਵੇਸ਼ ਕਰੇਗੀ।"

ਪ੍ਰਧਾਨ ਮੰਤਰੀ ਨੇ ਸਹਿਕਾਰੀ ਸਭਾਵਾਂ ਰਾਹੀਂ ਪਿੰਡਾਂ ਨੂੰ ਆਤਮਨਿਰਭਰ ਬਣਾਉਣ ਦੇ ਸਰਕਾਰ ਦੇ ਸੰਕਲਪ ਨੂੰ ਵੀ ਦੁਹਰਾਇਆ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਸਹਿਕਾਰੀ ਲਾਭ ਦੁੱਧ ਅਤੇ ਗੰਨੇ ਦੇ ਸਾਬਤ ਖੇਤਰਾਂ ਤੋਂ ਅਨਾਜ, ਫਲ ਅਤੇ ਸਬਜ਼ੀਆਂ ਅਤੇ ਮੱਛੀ ਪਾਲਣ ਵਰਗੇ ਖੇਤਰਾਂ ਤੱਕ ਫੈਲ ਰਹੇ ਹਨ। ਪੇਂਡੂ ਆਮਦਨ ਵਧਾਉਣ ਦੇ ਉਦੇਸ਼ ਨਾਲ ਲੱਖਾਂ ਪਿੰਡਾਂ ਵਿੱਚ ਸਹਿਕਾਰੀ ਸੰਸਥਾਵਾਂ ਬਣਾਈਆਂ ਜਾ ਰਹੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਵਾਮਿਤਵ ਯੋਜਨਾ ਦੇ ਮਾਧਿਅਮ ਨਾਲ ਗ੍ਰਾਮੀਣ ਜਾਇਦਾਦ ਦੇ ਵਿਵਾਦਾਂ ਦਾ ਸਥਾਈ ਹੱਲ ਲੱਭਿਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਯੋਜਨਾ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਮੱਧ ਪ੍ਰਦੇਸ਼ ਦੀ ਸ਼ਲਾਘਾ ਕੀਤੀ ਕਿਉਂਕਿ ਡਰੋਨ ਦੁਆਰਾ 100 ਪ੍ਰਤੀਸ਼ਤ ਪਿੰਡਾਂ ਦਾ ਸਰਵੇਖਣ ਕੀਤਾ ਗਿਆ ਹੈ ਅਤੇ ਹੁਣ ਤੱਕ 20 ਲੱਖ ਤੋਂ ਵੱਧ ਸਵਾਮਿਤਵ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।

ਮੱਧ ਪ੍ਰਦੇਸ਼ ਦੇ 55 ਜ਼ਿਲ੍ਹਿਆਂ ਵਿੱਚ ਸਾਈਬਰ ਤਹਿਸੀਲ ਪ੍ਰੋਜੈਕਟ ਦੀ ਸ਼ੁਰੂਆਤ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਹ ਨਾਵਾਂ ਦੇ ਤਬਾਦਲੇ ਅਤੇ ਰਜਿਸਟਰੀ ਨਾਲ ਸਬੰਧਤ ਮੁੱਦਿਆਂ ਲਈ ਡਿਜੀਟਲ ਹੱਲ ਪ੍ਰਦਾਨ ਕਰੇਗਾ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਖਰਚਿਆਂ ਦੀ ਬਚਤ ਹੋਵੇਗੀ।

ਮੱਧ ਪ੍ਰਦੇਸ਼ ਨੂੰ ਉਦਯੋਗਾਂ ਵਿੱਚ ਮੋਹਰੀ ਰਾਜਾਂ ਵਿੱਚੋਂ ਇੱਕ ਬਣਾਉਣ ਦੀ ਨੌਜਵਾਨਾਂ ਦੀ ਇੱਛਾ ਨਾਲ ਸਹਿਮਤ ਹੁੰਦਿਆਂ ਪ੍ਰਧਾਨ ਮੰਤਰੀ ਨੇ ਸੂਬੇ ਵਿੱਚ ਪਹਿਲੀ ਵਾਰ ਵੋਟਰਾਂ ਨੂੰ ਭਰੋਸਾ ਦਿਵਾਇਆ ਕਿ ਮੌਜੂਦਾ ਸਰਕਾਰ ਨਵੇਂ ਮੌਕੇ ਪੈਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, ''ਨੌਜਵਾਨਾਂ ਦੇ ਸੁਪਨੇ ਮੋਦੀ ਦਾ ਸੰਕਲਪ ਹਨ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਮੱਧ ਪ੍ਰਦੇਸ਼ ਆਤਮਨਿਰਭਰ ਭਾਰਤ ਅਤੇ ਮੇਕ ਇਨ ਇੰਡੀਆ ਵਿੱਚ ਇੱਕ ਮਹੱਤਵਪੂਰਨ ਥੰਮ੍ਹ ਬਣੇਗਾ ਅਤੇ ਇਸ ਦ੍ਰਿਸ਼ਟੀ ਨੂੰ ਸਾਕਾਰ ਕਰਨ ਲਈ ਚੁੱਕੇ ਗਏ ਕਦਮਾਂ ਵਜੋਂ ਸੀਤਾਪੁਰ, ਮੋਰੇਨਾ ਵਿੱਚ ਮੈਗਾ ਲੈਦਰ ਅਤੇ ਫੁੱਟਵੀਅਰ ਕਲੱਸਟਰ, ਇੰਦੌਰ ਦੇ ਰੈਡੀਮੇਡ ਗਾਰਮੈਂਟ ਉਦਯੋਗ ਲਈ ਟੈਕਸਟਾਈਲ ਪਾਰਕ, ਮੰਦਸੌਰ ਵਿੱਚ ਉਦਯੋਗਿਕ ਪਾਰਕ ਦੇ ਵਿਸਤਾਰ ਅਤੇ ਧਾਰ ਉਦਯੋਗਿਕ ਪਾਰਕ ਦੇ ਵਿਕਾਸ ਦਾ ਜ਼ਿਕਰ ਕੀਤਾ। ਭਾਰਤ ਵਿੱਚ ਖਿਡੌਣਿਆਂ ਦੇ ਨਿਰਮਾਣ ਨੂੰ ਹੁਲਾਰਾ ਦੇਣ ਲਈ ਸਰਕਾਰ ਦੇ ਦਬਾਅ ਨੂੰ ਉਜਾਗਰ ਕਰਦਿਆਂ, ਜਿਸ ਨਾਲ ਖਿਡੌਣਿਆਂ ਦੇ ਨਿਰਯਾਤ ਵਿੱਚ ਵਾਧਾ ਹੋਇਆ, ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤਰ ਵਿੱਚ ਅੱਜ ਦੇ ਵਿਕਾਸ ਪ੍ਰੋਜੈਕਟਾਂ ਦੇ ਕਾਰਨ ਬੁਧਨੀ ਵਿੱਚ ਖਿਡੌਣਾ ਬਣਾਉਣ ਵਾਲੇ ਭਾਈਚਾਰੇ ਲਈ ਕਈ ਮੌਕੇ ਪੈਦਾ ਹੋਣਗੇ।

ਸਮਾਜ ਦੇ ਅਣਗੌਲੇ ਤਬਕਿਆਂ ਦੀ ਦੇਖਭਾਲ ਕਰਨ ਦੀ ਆਪਣੀ ਵਚਨਬੱਧਤਾ ਅਨੁਸਾਰ ਪ੍ਰਧਾਨ ਮੰਤਰੀ ਨੇ ਰਵਾਇਤੀ ਕਾਰੀਗਰਾਂ ਨੂੰ ਪ੍ਰਚਾਰ ਪ੍ਰਦਾਨ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਹਰ ਉਪਲਬਧ ਪਲੈਟਫਾਰਮ ਤੋਂ ਇਹਨਾਂ ਕਲਾਕਾਰਾਂ ਦੇ ਆਪਣੇ ਨਿਯਮਤ ਪ੍ਰਚਾਰ ਦਾ ਜ਼ਿਕਰ ਕੀਤਾ ਅਤੇ ਦੱਸਿਆ ਕਿ ਕਿਵੇਂ ਵਿਦੇਸ਼ੀ ਪਤਵੰਤਿਆਂ ਨੂੰ ਉਹਨਾਂ ਦੇ ਤੋਹਫ਼ੇ ਹਮੇਸ਼ਾ ਘਰੇਲੂ ਉਦਯੋਗ ਦੇ ਉਤਪਾਦ ਹੁੰਦੇ ਹਨ। ਉਨ੍ਹਾਂ ਕਿਹਾ ਕਿ 'ਵੋਕਲ ਸੇ ਲੋਕਲ' ਦਾ ਉਨ੍ਹਾਂ ਦਾ ਪ੍ਰਚਾਰ ਵੀ ਸਥਾਨਕ ਕਾਰੀਗਰਾਂ ਦੇ ਉਤਪਾਦਾਂ ਨੂੰ ਉਤਸ਼ਾਹਿਤ ਕਰਦਾ ਹੈ।

ਪਿਛਲੇ 10 ਸਾਲਾਂ ਵਿੱਚ ਭਾਰਤ ਦੇ ਵਧ ਰਹੇ ਪ੍ਰੋਫਾਈਲ 'ਤੇ ਟਿੱਪਣੀ ਕਰਦਿਆਂ ਪ੍ਰਧਾਨ ਮੰਤਰੀ ਨੇ ਨਿਵੇਸ਼ ਅਤੇ ਸੈਰ-ਸਪਾਟੇ ਦੇ ਸਿੱਧੇ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਮੱਧ ਪ੍ਰਦੇਸ਼ ਵਿੱਚ ਸੈਰ-ਸਪਾਟੇ ਵਿੱਚ ਹਾਲ ਹੀ ਵਿੱਚ ਆਈਆਂ ਤਰੱਕੀਆਂ ਦਾ ਜ਼ਿਕਰ ਕੀਤਾ ਅਤੇ ਓਮਕਾਰੇਸ਼ਵਰ ਅਤੇ ਮਮਾਲੇਸ਼ਵਰ ਨੂੰ ਜਾਣ ਵਾਲੇ ਸ਼ਰਧਾਲੂਆਂ ਦੀ ਵੱਧ ਰਹੀ ਗਿਣਤੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 2028 ਵਿੱਚ ਆਦਿ ਗੁਰੂ ਸ਼ੰਕਰਾਚਾਰੀਆ ਅਤੇ ਉਜੈਨ ਸਿੰਹਸਥ ਦੀ ਯਾਦ ਵਿੱਚ ਓਮਕਾਰੇਸ਼ਵਰ ਵਿੱਚ ਆਗਾਮੀ ਏਕਤਮ ਧਾਮ ਸੈਰ-ਸਪਾਟੇ ਦੇ ਵਾਧੇ ਦਾ ਉਤਪ੍ਰੇਰਕ ਹੈ। ਉਨ੍ਹਾਂ ਕਿਹਾ, “ਇੰਦੌਰ ਦੇ ਇਛਾਪੁਰ ਤੋਂ ਓਮਕਾਰੇਸ਼ਵਰ ਤੱਕ 4-ਲੇਨ ਸੜਕ ਦਾ ਨਿਰਮਾਣ ਸ਼ਰਧਾਲੂਆਂ ਨੂੰ ਹੋਰ ਸਹੂਲਤ ਪ੍ਰਦਾਨ ਕਰੇਗਾ। ਅੱਜ ਉਦਘਾਟਨ ਕੀਤੇ ਗਏ ਰੇਲਵੇ ਪ੍ਰੋਜੈਕਟ ਮੱਧ ਪ੍ਰਦੇਸ਼ ਦੇ ਸੰਪਰਕ ਨੂੰ ਹੋਰ ਮਜ਼ਬੂਤ ਕਰਨਗੇ। ਜਦੋਂ ਕਨੈਕਟੀਵਿਟੀ ਵਿੱਚ ਸੁਧਾਰ ਹੁੰਦਾ ਹੈ, ਭਾਵੇਂ ਉਹ ਖੇਤੀਬਾੜੀ, ਸੈਰ-ਸਪਾਟਾ ਜਾਂ ਉਦਯੋਗ ਹੋਵੇ, ਤਿੰਨਾਂ ਨੂੰ ਫਾਇਦਾ ਹੁੰਦਾ ਹੈ। ”

 

ਪ੍ਰਧਾਨ ਮੰਤਰੀ ਨੇ ਪਿਛਲੇ 10 ਸਾਲਾਂ ਵਿੱਚ ਔਰਤਾਂ ਦੇ ਵਿਕਾਸ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਸਾਰੇ ਮੁੱਦਿਆਂ ਨਾਲ ਨਜਿੱਠਣ ਲਈ ਸਰਕਾਰ ਦੇ ਯਤਨਾਂ ਵੱਲ ਧਿਆਨ ਖਿੱਚਿਆ ਅਤੇ ਜ਼ੋਰ ਦਿੱਤਾ ਕਿ ਅਗਲੇ 5 ਸਾਲਾਂ ਵਿੱਚ ਸਾਡੀਆਂ ਭੈਣਾਂ ਅਤੇ ਧੀਆਂ ਦੇ ਬੇਮਿਸਾਲ ਸਸ਼ਕਤੀਕਰਨ ਦੇ ਗਵਾਹ ਹੋਣਗੇ। ਉਨ੍ਹਾਂ ਹਰ ਪਿੰਡ ਵਿੱਚ ਲਖਪਤੀ ਦੀਦੀ ਬਣਾਉਣ ਅਤੇ ਇੱਕ ਨਵੀਂ ਖੇਤੀਬਾੜੀ ਕ੍ਰਾਂਤੀ ਲਿਆਉਣ ਲਈ ਡਰੋਨ ਦੀਦੀ ਬਣਾਉਣ ਦੇ ਮਾਮਲੇ ਨੂੰ ਛੋਹਿਆ। ਉਨ੍ਹਾਂ ਨੇ ਅਗਲੇ 5 ਸਾਲਾਂ ਵਿੱਚ ਔਰਤਾਂ ਦੀ ਆਰਥਿਕ ਹਾਲਤ ਸੁਧਾਰਨ ਬਾਰੇ ਵੀ ਗੱਲ ਕੀਤੀ ਅਤੇ ਇੱਕ ਰਿਪੋਰਟ ਦਾ ਹਵਾਲਾ ਦਿੱਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ 10 ਸਾਲਾਂ ਵਿੱਚ ਪਿੰਡਾਂ ਦੇ ਪਰਿਵਾਰਾਂ ਦੀ ਆਮਦਨ ਵਿੱਚ ਉਨ੍ਹਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਕਾਰਨ ਵਾਧਾ ਹੋਇਆ ਹੈ। ਉਨ੍ਹਾਂ ਕਿਹਾ,“ਰਿਪੋਰਟ ਮੁਤਾਬਕ ਪਿੰਡਾਂ ਵਿੱਚ ਆਮਦਨ ਸ਼ਹਿਰਾਂ ਨਾਲੋਂ ਤੇਜ਼ੀ ਨਾਲ ਵੱਧ ਰਹੀ ਹੈ।” ਸੰਬੋਧਨ ਸਮਾਪਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ 25 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਮੱਧ ਪ੍ਰਦੇਸ਼ ਇਸੇ ਤਰ੍ਹਾਂ ਨਵੇਂ ਸਿਖ਼ਰ ਹਾਸਲ ਕਰਦਾ ਰਹੇਗਾ।

 

ਪਿਛੋਕੜ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ 5500 ਕਰੋੜ ਰੁਪਏ ਤੋਂ ਵੱਧ ਦੇ ਸਿੰਚਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਅੱਪਰ ਨਰਮਦਾ ਪ੍ਰੋਜੈਕਟ, ਰਾਘਵਪੁਰ ਬਹੁਮੰਤਵੀ ਪ੍ਰੋਜੈਕਟ, ਅਤੇ ਬਸਨੀਆ ਬਹੁਮੰਤਵੀ ਪ੍ਰੋਜੈਕਟ ਸ਼ਾਮਿਲ ਹਨ। ਇਹ ਪ੍ਰਾਜੈਕਟ ਡਿੰਡੋਰੀ, ਅਨੂਪਪੁਰ ਅਤੇ ਮੰਡਲਾ ਜ਼ਿਲ੍ਹਿਆਂ ਵਿੱਚ 75000 ਹੈਕਟੇਅਰ ਤੋਂ ਵੱਧ ਖੇਤੀਬਾੜੀ ਜ਼ਮੀਨ ਦੀ ਸਿੰਚਾਈ ਕਰਨਗੇ ਅਤੇ ਖੇਤਰ ਵਿੱਚ ਬਿਜਲੀ ਸਪਲਾਈ ਅਤੇ ਪੀਣ ਵਾਲੇ ਪਾਣੀ ਵਿੱਚ ਵਾਧਾ ਕਰਨਗੇ। ਪ੍ਰਧਾਨ ਮੰਤਰੀ ਨੇ ਰਾਜ ਵਿੱਚ 800 ਕਰੋੜ ਤੋਂ ਵੱਧ ਦੇ ਦੋ ਸੂਖਮ ਸਿੰਚਾਈ ਪ੍ਰੋਜੈਕਟ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਵਿੱਚ ਪਰਸਦੋਹ ਮਾਈਕਰੋ ਇਰੀਗੇਸ਼ਨ ਪ੍ਰੋਜੈਕਟ ਅਤੇ ਔਲੀਆ ਮਾਈਕਰੋ ਇਰੀਗੇਸ਼ਨ ਪ੍ਰੋਜੈਕਟ ਸ਼ਾਮਲ ਹਨ। ਇਹ ਸੂਖਮ ਸਿੰਚਾਈ ਪ੍ਰੋਜੈਕਟ ਬੈਤੁਲ ਅਤੇ ਖੰਡਵਾ ਜ਼ਿਲ੍ਹਿਆਂ ਵਿੱਚ 26,000 ਹੈਕਟੇਅਰ ਤੋਂ ਵੱਧ ਜ਼ਮੀਨ ਦੀਆਂ ਲੋੜਾਂ ਨੂੰ ਪੂਰਾ ਕਰਨਗੇ।

ਪ੍ਰਧਾਨ ਮੰਤਰੀ ਨੇ 2200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਏ ਗਏ ਤਿੰਨ ਰੇਲਵੇ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਵਿੱਚ ਵੀਰਾਂਗਾਨਾ ਲਕਸ਼ਮੀਬਾਈ ਝਾਂਸੀ-ਜਾਖਲੌਂ ਅਤੇ ਧੌਰਾ-ਅਗਾਸੋਦ ਰੂਟ ਵਿੱਚ ਤੀਜੀ ਲਾਈਨ ਲਈ ਪ੍ਰੋਜੈਕਟ; ਨਵੀਂ ਸੁਮੌਲੀ-ਜੋਰਾ ਅਲਾਪੁਰ ਰੇਲਵੇ ਲਾਈਨ ਵਿੱਚ ਗੇਜ ਪਰਿਵਰਤਨ ਪ੍ਰੋਜੈਕਟ; ਅਤੇ ਪੋਵਾਰਖੇੜਾ-ਜੁਝਾਰਪੁਰ ਰੇਲ ਲਾਈਨ ਫਲਾਈਓਵਰ ਲਈ ਪ੍ਰੋਜੈਕਟ ਸ਼ਾਮਲ ਹਨ। ਇਹ ਪ੍ਰੋਜੈਕਟ ਰੇਲ ਸੰਪਰਕ ਵਿੱਚ ਸੁਧਾਰ ਕਰਨਗੇ ਅਤੇ ਖੇਤਰ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣਗੇ।

ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਲਗਭਗ 1,000 ਕਰੋੜ ਰੁਪਏ ਦੇ ਕਈ ਉਦਯੋਗਿਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰੋਜੈਕਟਾਂ ਵਿੱਚ ਮੋਰੈਨਾ ਜ਼ਿਲੇ ਦੇ ਸੀਤਾਪੁਰ ਵਿਖੇ ਮੈਗਾ ਲੈਦਰ, ਫੁਟਵੀਅਰ ਅਤੇ ਐਕਸੈਸਰੀਜ਼ ਕਲੱਸਟਰ; ਇੰਦੌਰ ਵਿੱਚ ਕੱਪੜਾ ਉਦਯੋਗ ਲਈ ਪਲੱਗ ਅਤੇ ਪਲੇਅ ਪਾਰਕ; ਇੰਡਸਟਰੀਅਲ ਪਾਰਕ ਮੰਦਸੌਰ (ਜੱਗਾਖੇੜੀ ਫੇਜ਼-2); ਅਤੇ ਧਾਰ ਜ਼ਿਲ੍ਹੇ ਵਿੱਚ ਉਦਯੋਗਿਕ ਪਾਰਕ ਪੀਥਮਪੁਰ ਦਾ ਅਪਗ੍ਰੇਡੇਸ਼ਨ ਸ਼ਾਮਲ ਹਨ। 

 

ਪ੍ਰਧਾਨ ਮੰਤਰੀ ਨੇ ਜੈਅੰਤ ਓਸੀਪੀ ਸੀਐਚਪੀ ਸਾਇਲੋ, ਐਨਸੀਐਲ ਸਿੰਗਰੌਲੀ ਅਤੇ Dudhichua OCP CHP-Silo 1000 ਕਰੋੜ ਤੋਂ ਵੱਧ ਦੇ ਕੋਲਾ ਖੇਤਰ ਦੇ ਪ੍ਰਾਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ।

ਮੱਧ ਪ੍ਰਦੇਸ਼ ਵਿੱਚ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨੇ ਪੰਨਾ, ਰਾਏਸੇਨ, ਛਿੰਦਵਾੜਾ ਅਤੇ ਨਰਮਦਾਪੁਰਮ ਜ਼ਿਲ੍ਹਿਆਂ ਵਿੱਚ ਸਥਿਤ ਛੇ ਸਬ ਸਟੇਸ਼ਨਾਂ ਦਾ ਨੀਂਹ ਪੱਥਰ ਰੱਖਿਆ। ਇਹ ਸਬ ਸਟੇਸ਼ਨ ਰਾਜ ਦੇ 11 ਜ਼ਿਲ੍ਹਿਆਂ ਭੋਪਾਲ, ਪੰਨਾ, ਰਾਏਸੇਨ, ਛਿੰਦਵਾੜਾ, ਨਰਮਦਾਪੁਰਮ, ਵਿਦਿਸ਼ਾ, ਸਾਗਰ, ਦਮੋਹ, ਛਤਰਪੁਰ, ਹਰਦਾ ਅਤੇ ਸਿਹੋਰ ਦੇ ਖੇਤਰ ਦੇ ਲੋਕਾਂ ਨੂੰ ਲਾਭ ਪਹੁੰਚਾਉਣਗੇ। ਸਬ ਸਟੇਸ਼ਨਾਂ ਦਾ ਮੰਡੀਦੀਪ ਉਦਯੋਗਿਕ ਖੇਤਰ ਦੇ ਉਦਯੋਗਾਂ ਨੂੰ ਵੀ ਫਾਇਦਾ ਹੋਵੇਗਾ।

ਪ੍ਰਧਾਨ ਮੰਤਰੀ ਨੇ ਰਾਜ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਜਲ ਸਪਲਾਈ ਪ੍ਰਣਾਲੀਆਂ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਲਈ ਅਮਰੁਤ 2.0 ਅਤੇ ਹੋਰ ਯੋਜਨਾਵਾਂ ਦੇ ਤਹਿਤ ਲਗਭਗ 880 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਖਰਗੋਨ ਵਿੱਚ ਜਲ ਸਪਲਾਈ ਨੂੰ ਵਧਾਉਣ ਲਈ ਰਾਸ਼ਟਰ ਪ੍ਰੋਜੈਕਟ ਨੂੰ ਵੀ ਸਮਰਪਿਤ ਕੀਤਾ।

ਸਰਕਾਰੀ ਸੇਵਾਵਾਂ ਦੀ ਸਪੁਰਦਗੀ ਨੂੰ ਬਿਹਤਰ ਬਣਾਉਣ ਵੱਲ ਇੱਕ ਕਦਮ ਵਜੋਂ, ਮੱਧ ਪ੍ਰਦੇਸ਼ ਵਿੱਚ ਸਾਈਬਰ ਤਹਿਸੀਲ ਪ੍ਰੋਜੈਕਟ ਕਾਗਜ਼ ਰਹਿਤ, ਚਿਹਰੇ ਰਹਿਤ, ਮੁਕੰਮਲ ਖਸਰਾ ਦੀ ਵਿਕਰੀ-ਖਰੀਦ ਦੇ ਇੰਤਕਾਲ ਦੇ ਅੰਤ ਤੋਂ ਅੰਤ ਤੱਕ ਔਨਲਾਈਨ ਨਿਪਟਾਰੇ ਅਤੇ ਮਾਲ ਰਿਕਾਰਡ ਵਿੱਚ ਰਿਕਾਰਡ ਸੁਧਾਰ ਨੂੰ ਯਕੀਨੀ ਬਣਾਏਗਾ। ਇਹ ਪ੍ਰੋਜੈਕਟ, ਜੋ ਰਾਜ ਦੇ ਸਾਰੇ 55 ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ, ਪੂਰੇ ਐਮਪੀ ਲਈ ਇੱਕ ਸਿੰਗਲ ਰੈਵੇਨਿਊ ਕੋਰਟ ਵੀ ਪ੍ਰਦਾਨ ਕਰੇਗਾ। ਇਹ ਬਿਨੈਕਾਰ ਨੂੰ ਅੰਤਿਮ ਆਰਡਰ ਦੀ ਪ੍ਰਮਾਣਿਤ ਕਾਪੀ ਨੂੰ ਸੰਚਾਰ ਕਰਨ ਲਈ ਈਮੇਲ/ਵਟਸਐਪ ਦੀ ਵਰਤੋਂ ਵੀ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਹੋਰ ਪ੍ਰੋਜੈਕਟਾਂ ਦੇ ਨਾਲ-ਨਾਲ ਕਈ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਇਹਨਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਮੱਧ ਪ੍ਰਦੇਸ਼ ਵਿੱਚ ਬੁਨਿਆਦੀ ਢਾਂਚੇ, ਸਮਾਜਿਕ-ਆਰਥਿਕ ਵਿਕਾਸ ਅਤੇ ਰਹਿਣ ਦੀ ਸੌਖ ਨੂੰ ਇੱਕ ਵੱਡਾ ਹੁਲਾਰਾ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PLI, Make in India schemes attracting foreign investors to India: CII

Media Coverage

PLI, Make in India schemes attracting foreign investors to India: CII
NM on the go

Nm on the go

Always be the first to hear from the PM. Get the App Now!
...
Text of PM Modi's address at the Parliament of Guyana
November 21, 2024

Hon’ble Speaker, मंज़ूर नादिर जी,
Hon’ble Prime Minister,मार्क एंथनी फिलिप्स जी,
Hon’ble, वाइस प्रेसिडेंट भरत जगदेव जी,
Hon’ble Leader of the Opposition,
Hon’ble Ministers,
Members of the Parliament,
Hon’ble The चांसलर ऑफ द ज्यूडिशियरी,
अन्य महानुभाव,
देवियों और सज्जनों,

गयाना की इस ऐतिहासिक पार्लियामेंट में, आप सभी ने मुझे अपने बीच आने के लिए निमंत्रित किया, मैं आपका बहुत-बहुत आभारी हूं। कल ही गयाना ने मुझे अपना सर्वोच्च सम्मान दिया है। मैं इस सम्मान के लिए भी आप सभी का, गयाना के हर नागरिक का हृदय से आभार व्यक्त करता हूं। गयाना का हर नागरिक मेरे लिए ‘स्टार बाई’ है। यहां के सभी नागरिकों को धन्यवाद! ये सम्मान मैं भारत के प्रत्येक नागरिक को समर्पित करता हूं।

साथियों,

भारत और गयाना का नाता बहुत गहरा है। ये रिश्ता, मिट्टी का है, पसीने का है,परिश्रम का है करीब 180 साल पहले, किसी भारतीय का पहली बार गयाना की धरती पर कदम पड़ा था। उसके बाद दुख में,सुख में,कोई भी परिस्थिति हो, भारत और गयाना का रिश्ता, आत्मीयता से भरा रहा है। India Arrival Monument इसी आत्मीय जुड़ाव का प्रतीक है। अब से कुछ देर बाद, मैं वहां जाने वाला हूं,

साथियों,

आज मैं भारत के प्रधानमंत्री के रूप में आपके बीच हूं, लेकिन 24 साल पहले एक जिज्ञासु के रूप में मुझे इस खूबसूरत देश में आने का अवसर मिला था। आमतौर पर लोग ऐसे देशों में जाना पसंद करते हैं, जहां तामझाम हो, चकाचौंध हो। लेकिन मुझे गयाना की विरासत को, यहां के इतिहास को जानना था,समझना था, आज भी गयाना में कई लोग मिल जाएंगे, जिन्हें मुझसे हुई मुलाकातें याद होंगीं, मेरी तब की यात्रा से बहुत सी यादें जुड़ी हुई हैं, यहां क्रिकेट का पैशन, यहां का गीत-संगीत, और जो बात मैं कभी नहीं भूल सकता, वो है चटनी, चटनी भारत की हो या फिर गयाना की, वाकई कमाल की होती है,

साथियों,

बहुत कम ऐसा होता है, जब आप किसी दूसरे देश में जाएं,और वहां का इतिहास आपको अपने देश के इतिहास जैसा लगे,पिछले दो-ढाई सौ साल में भारत और गयाना ने एक जैसी गुलामी देखी, एक जैसा संघर्ष देखा, दोनों ही देशों में गुलामी से मुक्ति की एक जैसी ही छटपटाहट भी थी, आजादी की लड़ाई में यहां भी,औऱ वहां भी, कितने ही लोगों ने अपना जीवन समर्पित कर दिया, यहां गांधी जी के करीबी सी एफ एंड्रूज हों, ईस्ट इंडियन एसोसिएशन के अध्यक्ष जंग बहादुर सिंह हों, सभी ने गुलामी से मुक्ति की ये लड़ाई मिलकर लड़ी,आजादी पाई। औऱ आज हम दोनों ही देश,दुनिया में डेमोक्रेसी को मज़बूत कर रहे हैं। इसलिए आज गयाना की संसद में, मैं आप सभी का,140 करोड़ भारतवासियों की तरफ से अभिनंदन करता हूं, मैं गयाना संसद के हर प्रतिनिधि को बधाई देता हूं। गयाना में डेमोक्रेसी को मजबूत करने के लिए आपका हर प्रयास, दुनिया के विकास को मजबूत कर रहा है।

साथियों,

डेमोक्रेसी को मजबूत बनाने के प्रयासों के बीच, हमें आज वैश्विक परिस्थितियों पर भी लगातार नजर ऱखनी है। जब भारत और गयाना आजाद हुए थे, तो दुनिया के सामने अलग तरह की चुनौतियां थीं। आज 21वीं सदी की दुनिया के सामने, अलग तरह की चुनौतियां हैं।
दूसरे विश्व युद्ध के बाद बनी व्यवस्थाएं और संस्थाएं,ध्वस्त हो रही हैं, कोरोना के बाद जहां एक नए वर्ल्ड ऑर्डर की तरफ बढ़ना था, दुनिया दूसरी ही चीजों में उलझ गई, इन परिस्थितियों में,आज विश्व के सामने, आगे बढ़ने का सबसे मजबूत मंत्र है-"Democracy First- Humanity First” "Democracy First की भावना हमें सिखाती है कि सबको साथ लेकर चलो,सबको साथ लेकर सबके विकास में सहभागी बनो। Humanity First” की भावना हमारे निर्णयों की दिशा तय करती है, जब हम Humanity First को अपने निर्णयों का आधार बनाते हैं, तो नतीजे भी मानवता का हित करने वाले होते हैं।

साथियों,

हमारी डेमोक्रेटिक वैल्यूज इतनी मजबूत हैं कि विकास के रास्ते पर चलते हुए हर उतार-चढ़ाव में हमारा संबल बनती हैं। एक इंक्लूसिव सोसायटी के निर्माण में डेमोक्रेसी से बड़ा कोई माध्यम नहीं। नागरिकों का कोई भी मत-पंथ हो, उसका कोई भी बैकग्राउंड हो, डेमोक्रेसी हर नागरिक को उसके अधिकारों की रक्षा की,उसके उज्जवल भविष्य की गारंटी देती है। और हम दोनों देशों ने मिलकर दिखाया है कि डेमोक्रेसी सिर्फ एक कानून नहीं है,सिर्फ एक व्यवस्था नहीं है, हमने दिखाया है कि डेमोक्रेसी हमारे DNA में है, हमारे विजन में है, हमारे आचार-व्यवहार में है।

साथियों,

हमारी ह्यूमन सेंट्रिक अप्रोच,हमें सिखाती है कि हर देश,हर देश के नागरिक उतने ही अहम हैं, इसलिए, जब विश्व को एकजुट करने की बात आई, तब भारत ने अपनी G-20 प्रेसीडेंसी के दौरान One Earth, One Family, One Future का मंत्र दिया। जब कोरोना का संकट आया, पूरी मानवता के सामने चुनौती आई, तब भारत ने One Earth, One Health का संदेश दिया। जब क्लाइमेट से जुड़े challenges में हर देश के प्रयासों को जोड़ना था, तब भारत ने वन वर्ल्ड, वन सन, वन ग्रिड का विजन रखा, जब दुनिया को प्राकृतिक आपदाओं से बचाने के लिए सामूहिक प्रयास जरूरी हुए, तब भारत ने CDRI यानि कोएलिशन फॉर डिज़ास्टर रज़ीलिएंट इंफ्रास्ट्रक्चर का initiative लिया। जब दुनिया में pro-planet people का एक बड़ा नेटवर्क तैयार करना था, तब भारत ने मिशन LiFE जैसा एक global movement शुरु किया,

साथियों,

"Democracy First- Humanity First” की इसी भावना पर चलते हुए, आज भारत विश्वबंधु के रूप में विश्व के प्रति अपना कर्तव्य निभा रहा है। दुनिया के किसी भी देश में कोई भी संकट हो, हमारा ईमानदार प्रयास होता है कि हम फर्स्ट रिस्पॉन्डर बनकर वहां पहुंचे। आपने कोरोना का वो दौर देखा है, जब हर देश अपने-अपने बचाव में ही जुटा था। तब भारत ने दुनिया के डेढ़ सौ से अधिक देशों के साथ दवाएं और वैक्सीन्स शेयर कीं। मुझे संतोष है कि भारत, उस मुश्किल दौर में गयाना की जनता को भी मदद पहुंचा सका। दुनिया में जहां-जहां युद्ध की स्थिति आई,भारत राहत और बचाव के लिए आगे आया। श्रीलंका हो, मालदीव हो, जिन भी देशों में संकट आया, भारत ने आगे बढ़कर बिना स्वार्थ के मदद की, नेपाल से लेकर तुर्की और सीरिया तक, जहां-जहां भूकंप आए, भारत सबसे पहले पहुंचा है। यही तो हमारे संस्कार हैं, हम कभी भी स्वार्थ के साथ आगे नहीं बढ़े, हम कभी भी विस्तारवाद की भावना से आगे नहीं बढ़े। हम Resources पर कब्जे की, Resources को हड़पने की भावना से हमेशा दूर रहे हैं। मैं मानता हूं,स्पेस हो,Sea हो, ये यूनीवर्सल कन्फ्लिक्ट के नहीं बल्कि यूनिवर्सल को-ऑपरेशन के विषय होने चाहिए। दुनिया के लिए भी ये समय,Conflict का नहीं है, ये समय, Conflict पैदा करने वाली Conditions को पहचानने और उनको दूर करने का है। आज टेरेरिज्म, ड्रग्स, सायबर क्राइम, ऐसी कितनी ही चुनौतियां हैं, जिनसे मुकाबला करके ही हम अपनी आने वाली पीढ़ियों का भविष्य संवार पाएंगे। और ये तभी संभव है, जब हम Democracy First- Humanity First को सेंटर स्टेज देंगे।

साथियों,

भारत ने हमेशा principles के आधार पर, trust और transparency के आधार पर ही अपनी बात की है। एक भी देश, एक भी रीजन पीछे रह गया, तो हमारे global goals कभी हासिल नहीं हो पाएंगे। तभी भारत कहता है – Every Nation Matters ! इसलिए भारत, आयलैंड नेशन्स को Small Island Nations नहीं बल्कि Large ओशिन कंट्रीज़ मानता है। इसी भाव के तहत हमने इंडियन ओशन से जुड़े आयलैंड देशों के लिए सागर Platform बनाया। हमने पैसिफिक ओशन के देशों को जोड़ने के लिए भी विशेष फोरम बनाया है। इसी नेक नीयत से भारत ने जी-20 की प्रेसिडेंसी के दौरान अफ्रीकन यूनियन को जी-20 में शामिल कराकर अपना कर्तव्य निभाया।

साथियों,

आज भारत, हर तरह से वैश्विक विकास के पक्ष में खड़ा है,शांति के पक्ष में खड़ा है, इसी भावना के साथ आज भारत, ग्लोबल साउथ की भी आवाज बना है। भारत का मत है कि ग्लोबल साउथ ने अतीत में बहुत कुछ भुगता है। हमने अतीत में अपने स्वभाव औऱ संस्कारों के मुताबिक प्रकृति को सुरक्षित रखते हुए प्रगति की। लेकिन कई देशों ने Environment को नुकसान पहुंचाते हुए अपना विकास किया। आज क्लाइमेट चेंज की सबसे बड़ी कीमत, ग्लोबल साउथ के देशों को चुकानी पड़ रही है। इस असंतुलन से दुनिया को निकालना बहुत आवश्यक है।

साथियों,

भारत हो, गयाना हो, हमारी भी विकास की आकांक्षाएं हैं, हमारे सामने अपने लोगों के लिए बेहतर जीवन देने के सपने हैं। इसके लिए ग्लोबल साउथ की एकजुट आवाज़ बहुत ज़रूरी है। ये समय ग्लोबल साउथ के देशों की Awakening का समय है। ये समय हमें एक Opportunity दे रहा है कि हम एक साथ मिलकर एक नया ग्लोबल ऑर्डर बनाएं। और मैं इसमें गयाना की,आप सभी जनप्रतिनिधियों की भी बड़ी भूमिका देख रहा हूं।

साथियों,

यहां अनेक women members मौजूद हैं। दुनिया के फ्यूचर को, फ्यूचर ग्रोथ को, प्रभावित करने वाला एक बहुत बड़ा फैक्टर दुनिया की आधी आबादी है। बीती सदियों में महिलाओं को Global growth में कंट्रीब्यूट करने का पूरा मौका नहीं मिल पाया। इसके कई कारण रहे हैं। ये किसी एक देश की नहीं,सिर्फ ग्लोबल साउथ की नहीं,बल्कि ये पूरी दुनिया की कहानी है।
लेकिन 21st सेंचुरी में, global prosperity सुनिश्चित करने में महिलाओं की बहुत बड़ी भूमिका होने वाली है। इसलिए, अपनी G-20 प्रेसीडेंसी के दौरान, भारत ने Women Led Development को एक बड़ा एजेंडा बनाया था।

साथियों,

भारत में हमने हर सेक्टर में, हर स्तर पर, लीडरशिप की भूमिका देने का एक बड़ा अभियान चलाया है। भारत में हर सेक्टर में आज महिलाएं आगे आ रही हैं। पूरी दुनिया में जितने पायलट्स हैं, उनमें से सिर्फ 5 परसेंट महिलाएं हैं। जबकि भारत में जितने पायलट्स हैं, उनमें से 15 परसेंट महिलाएं हैं। भारत में बड़ी संख्या में फाइटर पायलट्स महिलाएं हैं। दुनिया के विकसित देशों में भी साइंस, टेक्नॉलॉजी, इंजीनियरिंग, मैथ्स यानि STEM graduates में 30-35 परसेंट ही women हैं। भारत में ये संख्या फोर्टी परसेंट से भी ऊपर पहुंच चुकी है। आज भारत के बड़े-बड़े स्पेस मिशन की कमान महिला वैज्ञानिक संभाल रही हैं। आपको ये जानकर भी खुशी होगी कि भारत ने अपनी पार्लियामेंट में महिलाओं को रिजर्वेशन देने का भी कानून पास किया है। आज भारत में डेमोक्रेटिक गवर्नेंस के अलग-अलग लेवल्स पर महिलाओं का प्रतिनिधित्व है। हमारे यहां लोकल लेवल पर पंचायती राज है, लोकल बॉड़ीज़ हैं। हमारे पंचायती राज सिस्टम में 14 लाख से ज्यादा यानि One point four five मिलियन Elected Representatives, महिलाएं हैं। आप कल्पना कर सकते हैं, गयाना की कुल आबादी से भी करीब-करीब दोगुनी आबादी में हमारे यहां महिलाएं लोकल गवर्नेंट को री-प्रजेंट कर रही हैं।

साथियों,

गयाना Latin America के विशाल महाद्वीप का Gateway है। आप भारत और इस विशाल महाद्वीप के बीच अवसरों और संभावनाओं का एक ब्रिज बन सकते हैं। हम एक साथ मिलकर, भारत और Caricom की Partnership को और बेहतर बना सकते हैं। कल ही गयाना में India-Caricom Summit का आयोजन हुआ है। हमने अपनी साझेदारी के हर पहलू को और मजबूत करने का फैसला लिया है।

साथियों,

गयाना के विकास के लिए भी भारत हर संभव सहयोग दे रहा है। यहां के इंफ्रास्ट्रक्चर में निवेश हो, यहां की कैपेसिटी बिल्डिंग में निवेश हो भारत और गयाना मिलकर काम कर रहे हैं। भारत द्वारा दी गई ferry हो, एयरक्राफ्ट हों, ये आज गयाना के बहुत काम आ रहे हैं। रीन्युएबल एनर्जी के सेक्टर में, सोलर पावर के क्षेत्र में भी भारत बड़ी मदद कर रहा है। आपने t-20 क्रिकेट वर्ल्ड कप का शानदार आयोजन किया है। भारत को खुशी है कि स्टेडियम के निर्माण में हम भी सहयोग दे पाए।

साथियों,

डवलपमेंट से जुड़ी हमारी ये पार्टनरशिप अब नए दौर में प्रवेश कर रही है। भारत की Energy डिमांड तेज़ी से बढ़ रही हैं, और भारत अपने Sources को Diversify भी कर रहा है। इसमें गयाना को हम एक महत्वपूर्ण Energy Source के रूप में देख रहे हैं। हमारे Businesses, गयाना में और अधिक Invest करें, इसके लिए भी हम निरंतर प्रयास कर रहे हैं।

साथियों,

आप सभी ये भी जानते हैं, भारत के पास एक बहुत बड़ी Youth Capital है। भारत में Quality Education और Skill Development Ecosystem है। भारत को, गयाना के ज्यादा से ज्यादा Students को Host करने में खुशी होगी। मैं आज गयाना की संसद के माध्यम से,गयाना के युवाओं को, भारतीय इनोवेटर्स और वैज्ञानिकों के साथ मिलकर काम करने के लिए भी आमंत्रित करता हूँ। Collaborate Globally And Act Locally, हम अपने युवाओं को इसके लिए Inspire कर सकते हैं। हम Creative Collaboration के जरिए Global Challenges के Solutions ढूंढ सकते हैं।

साथियों,

गयाना के महान सपूत श्री छेदी जगन ने कहा था, हमें अतीत से सबक लेते हुए अपना वर्तमान सुधारना होगा और भविष्य की मजबूत नींव तैयार करनी होगी। हम दोनों देशों का साझा अतीत, हमारे सबक,हमारा वर्तमान, हमें जरूर उज्जवल भविष्य की तरफ ले जाएंगे। इन्हीं शब्दों के साथ मैं अपनी बात समाप्त करता हूं, मैं आप सभी को भारत आने के लिए भी निमंत्रित करूंगा, मुझे गयाना के ज्यादा से ज्यादा जनप्रतिनिधियों का भारत में स्वागत करते हुए खुशी होगी। मैं एक बार फिर गयाना की संसद का, आप सभी जनप्रतिनिधियों का, बहुत-बहुत आभार, बहुत बहुत धन्यवाद।