ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ(Hangzhou) ਵਿੱਚ ਏਸ਼ੀਅਨ ਗੇਮਸ 2022 ਵਿੱਚ 50 ਮੀਟਰ ਰਾਈਫਲ 3 ਪੋਜੀਸ਼ਨ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਿਫਤ ਕੌਰ ਸਮਰਾ, ਆਸ਼ੀ ਚੌਕਸੇ ਅਤੇ ਮਾਨਿਨੀ ਕੌਸ਼ਿਕ ਦੀ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਡੀ ਸਮਰਪਿਤ ਅਤੇ ਪ੍ਰਤਿਭਾਸ਼ਾਲੀ 50 ਮੀਟਰ ਰਾਈਫਲ 3 ਪੋਜੀਸ਼ਨ ਮਹਿਲਾ ਟੀਮ ਨੇ ਏਸ਼ੀਅਨ ਗੇਮਸ ਵਿੱਚ ਇੱਕ ਸ਼ਾਨਦਾਰ ਸਿਲਵਰ ਮੈਡਲ ਜਿੱਤਿਆ ਹੈ। ਉਨ੍ਹਾਂ ਨੇ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਸਿਫਤ ਕੌਰ ਸਮਰਾ, ਆਸ਼ੀ ਚੌਕਸੇ ਅਤੇ ਮਾਨਿਨੀ ਕੌਸ਼ਿਕ ਨੂੰ ਵਧਾਈਆਂ।”
Our dedicated and talented 50m Rifle 3 Positions Women's Team has clinched a well-deserved Silver Medal in the Asian Games. They have demonstrated extraordinary talent. Congratulations to Sift Kaur Samra, Ashi Chouksey and Manini Kaushik. pic.twitter.com/5HL6l9T8Fz
— Narendra Modi (@narendramodi) September 27, 2023