ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀਆਂ ਸੁਰੱਖਿਆ ਤਿਆਰੀਆਂ ਅਤੇ ਯੂਕ੍ਰੇਨ ਵਿੱਚ ਚਲ ਰਹੇ ਸੰਘਰਸ਼ ਦੇ ਸੰਦਰਭ ਵਿੱਚ ਮੌਜੂਦਾ ਆਲਮੀ ਪਰਿਦ੍ਰਿਸ਼ ਦੀ ਸਮੀਖਿਆ ਦੇ ਲਈ ਸੀਸੀਐੱਸ ਬੈਠਕ ਦੀ ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨੂੰ ਸੀਮਾਵਰਤੀ ਖੇਤਰਾਂ ਦੇ ਨਾਲ-ਨਾਲ ਸਮੁੰਦਰੀ ਅਤੇ ਹਵਾਈ ਖੇਤਰ ਵਿੱਚ ਭਾਰਤ ਦੀਆਂ ਸੁਰੱਖਿਆ ਤਿਆਰੀਆਂ ਦੀ ਤਾਜ਼ਾ ਸਥਿਤੀ ਅਤੇ ਇਸ ਨਾਲ ਜੁੜੇ ਵਿਭਿੰਨ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ।

ਪ੍ਰਧਾਨ ਮੰਤਰੀ ਨੂੰ ਯੂਕ੍ਰੇਨ ਤੋਂ ਭਾਰਤੀ ਨਾਗਰਿਕਾਂ ਅਤੇ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਕੁਝ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਲਈ ਸ਼ੁਰੂ ਕੀਤੇ ਗਏ ਅਪਰੇਸ਼ਨ ਗੰਗਾ ਸਮੇਤ ਯੂਕ੍ਰੇਨ ਦੀਆਂ ਤਾਜ਼ਾ ਘਟਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਪ੍ਰਧਾਨ ਮੰਤਰੀ ਮੋਦੀ ਨੇ ਨਿਰਦੇਸ਼ ਦਿੱਤਾ ਕਿ ਨਵੀਨ ਸ਼ੇਖਰੱਪਾ, ਜਿਨ੍ਹਾਂ ਦੀ ਖਾਰਕੀਵ ਵਿੱਚ ਮੌਤ ਹੋ ਗਈ ਹੈ, ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਦੇ ਲਈ ਹਰ ਸੰਭਵ ਪ੍ਰਯਤਨ ਕੀਤੇ ਜਾਣ।

 

  • Reena chaurasia September 01, 2024

    भाजपा
  • Reena chaurasia September 01, 2024

    मोदी
  • Reena chaurasia September 01, 2024

    बीजेपी
  • Chowkidar Margang Tapo April 30, 2022

    bharat mata ki jai...
  • Vivek Kumar Gupta April 23, 2022

    जय जयश्रीराम
  • Vivek Kumar Gupta April 23, 2022

    नमो नमो.
  • Vivek Kumar Gupta April 23, 2022

    जयश्रीराम
  • Vivek Kumar Gupta April 23, 2022

    नमो नमो
  • Vivek Kumar Gupta April 23, 2022

    नमो
  • ranjeet kumar April 20, 2022

    jay🙏🎉🎉
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Operation Sindoor: India’s Saga Of Steel-Forged Resolve

Media Coverage

Operation Sindoor: India’s Saga Of Steel-Forged Resolve
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 23 ਮਈ 2025
May 23, 2025

Citizens Appreciate India’s Economic Boom: PM Modi’s Leadership Fuels Exports, Jobs, and Regional Prosperity