ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਅੱਜ 7, ਲੋਕ ਕਲਿਆਣ ਮਾਰਗ ਵਿਖੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ, 7, ਲੋਕ ਕਲਿਆਣ ਮਾਰਗ ਵਿਖੇ ਸੀਸੀਐੱਸ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।”
In the wake of the terrorist attack in Pahalgam, chaired a meeting of the CCS at 7, Lok Kalyan Marg. pic.twitter.com/bZj5gggp5l
— Narendra Modi (@narendramodi) April 23, 2025